Wednesday, July 09, 2025

Health

ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਇਆ

September 07, 2024 02:37 PM
SehajTimes

ਐਸ ਏ ਐਸ ਨਗਰ : ਸਰਕਾਰੀ ਹਾਈ ਸਕੂਲ ਫੇਸ 6 ਵਿਖੇ ਜ਼ਿਲ੍ਹਾਂ ਹਸਪਤਾਲ ਮੁਹਾਲੀ ਦੇ ਹੋਮੋਓਪੈਥਿਕ ਮੈਡੀਕਲ ਅਫਸਰ ਡਾਕਟਰ ਅਨੀਤਾ ਅਗਰਵਾਲ ਵੱਲੋਂ ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਇਥੇ ਪੋਸਣ ਅਭਿਆਨ ਹਫਤਾ ਮਨਾਉਂਦੇ ਹੋਏ ਸਕੂਲ ਦੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਬਾਰੇ ਦੱਸਿਆ ਗਿਆ। ਇਸ ਮੌਕੇ ਹੋਮਿਓਪੈਥਿਕ ਡਿਸਪੈਂਸਰ ਨਮਨ ਸਰਮਾ, ਹੈਡ ਮਿਸ ਤਰੇਸ ਹਾਈ ਸਕੂਲ ਫੇਸ 6 ਸ਼ਿਖਾ ਮੈਡਮ, ਸ਼ੈਫਾਲਿਕਾ ਮੈਡਮ, ਆਰਤੀ ਅਤੇ ਦਵਿੰਦਰਜੀਤ ਵੀ ਮੌਜੂਦ ਸਨ।

Have something to say? Post your comment

 

More in Health

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਵਿਲੇਜ ਹੈਲਥ ਕਮੇਟੀਆਂ ਨੂੰ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੀ ਕਮਾਨ ਸੰਭਾਲਣ ਦੀ ਅਪੀਲ

ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿੱਚ ਗਰੀਬ ਮਰੀਜ਼ਾਂ ਦੀ ਹੈਰਾਨੀਜਨਕ ਢੰਗ ਨਾਲ ਹੋ ਰਹੀ ਲੁੱਟ

ਮੈਗਾ ਕੈੰਪ ਲਗਾ ਕੇ 102 ਲੋਕਾਂ ਦੀ ਕੀਤੀ ਸਿਹਤ ਜਾਂਚ

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਦਾ ਹੋਕਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਟੀ.ਬੀ. ਦੇ ਮਰੀਜਾਂ ਦੀ ਸਹਾਇਤਾ ਲਈ ਬਣੇ ਨਿਕਸ਼ੇ ਮਿੱਤਰਾ

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ

 ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਨਿਰੀਖਣ

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ