Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ

September 09, 2024 04:34 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ  ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਨਿਰਧਾਰਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸੀਟਾਂ ਤਹਿਤ ਏ.ਐਨ. ਮਗਧ ਮੈਡੀਕਲ ਕਾਲਜ਼ ਗਯਾ, ਬਿਹਾਰ ਵਿੱਚ 01 ਸੀਟ, ਗ੍ਰਾਂਟ ਮੈਡੀਕਲ ਕਾਲਜ, ਮੁੰਬਈ,  ਮਹਾਰਾਸ਼ਟਰ ਵਿੱਚ 01 ਸੀਟ ਅਤੇ ਪੰਡਤ ਜਵਾਹਰ ਲਾਲ ਨਹਿਰੂ ਮੈਮੋਰੀਅਲ ਮੈਡੀਕਲ ਕਾਲਜ ਰਾਏਪੁਰ, ਛੱਤੀਗੜ੍ਹ ਵਿਖੇ 02 ਸੀਟਾਂ ਭਰੀਆਂ ਜਾਣਗੀਆਂ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀ ਅਤਿਵਾਦ ਦਾ ਸ਼ਿਕਾਰ ਜਾਂ ਅਤਿਵਾਦ ਦੌਰਾਨ ਅਪੰਗ ਹੋਏ ਵਿਅਕਤੀ ਦਾ ਜੀਵਨ ਸਾਥੀ ਜਾਂ ਬੱਚੇ ਹੋਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਂ ਤੇ ਬਾਪ (ਦੋਵੇਂ) ਅਤਿਵਾਦ ਦੌਰਾਨ ਮਾਰੇ ਗਏ ਹੋਣ ਜਾਂ ਜਿਹੜੇ ਬੱਚਿਆਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲੇ ਅਤਿਵਾਦ ਦੌਰਾਨ ਮਾਰੇ ਗਏ ਹੋਣਗੇ ਜਾਂ ਪਰਿਵਾਰ ਲਈ ਰੋਟੀ ਕਮਾਉਣ ਵਾਲੇ ਇੱਕੋ ਇੱਕ ਵਿਅਕਤੀ ਅਤਿਵਾਦ ਦੌਰਾਨ ਮਾਰੇ ਗਏ ਹੋਣ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ