Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੀ.ਪੀ.ਐਸ.ਸੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ  

September 10, 2024 01:00 PM
SehajTimes

ਪਟਿਆਲਾ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ 8 ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇਕ ਅਸਾਮੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਅਸਾਮੀਆਂ ਸੁਪਰਡੈਂਟ ਹੋਮ ਦੀਆਂ ਹਨ, ਇਨ੍ਹਾਂ ਲਈ ਕੁੱਲ195 ਉਮੀਦਵਾਰਾਂ ਵੱਲੋਂ ਸਾਂਝਾ ਲਿਖਤੀ ਇਮਤਿਹਾਨ ਦਿੱਤਾ  ਗਿਆ ਸੀ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in 'ਤੇ ਅੱਪਲੋਡ ਕਰ ਦਿੱਤਾ ਗਿਆ ਹੈ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ