Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਸਿਹਤ ਵਿਭਾਗ ਵੱਲੋਂ ਪਲਾਸ਼ਕਾ ਯੂਨੀਵਰਸਿਟੀ ਵਿਖੇ ਕੋਵਿਡ ਸਬੰਧੀ ਕੀਤਾ ਗਿਆ ਸਰਵੇ

September 10, 2024 04:28 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਲਾਸ਼ਕਾ ਯੂਨੀਵਰਸਿਟੀ ਵਿਚ ਕੋਵਿਡ ਵਾਇਰਲ ਫੈਲਣ ਸਬੰਧੀ ਸੂਚਨਾਵਾਂ ਮਿਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਦੀ ਇਕ ਟੀਮ ਵੱਲੋਂ ਯੂਨੀਵਰਸਿਟੀ ਜਾ ਕੇ ਵਿਦਿਆਰਥੀਆਂ ਦੇ ਕੋਵਿਡ ਸੈਂਪਲ ਲੈਣ ਦੀ ਹਦਾਇਤ ਕੀਤੀ ਗਈ। ਇਸ ਸਬੰਧੀ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਵੱਲੋਂ ਯੂਨੀਵਰਸਿਟੀ ਵਿਖੇ ਸਰਵੇ ਕੀਤਾ ਗਿਆ। ਸਰਵੇ ਦੌਰਾਨ ਵਿਦਿਆਰਥੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਦਿਆਰਥੀ ਕੋਵਿਡ ਤੋਂ ਪੀੜਤ ਨਹੀਂ ਹੈ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕੋਵਿਡ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ।

Have something to say? Post your comment

 

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ