Wednesday, October 29, 2025

Chandigarh

ਮੁਹਾਲੀ ਪੁਲੀਸ ਵਲੋਂ 19 ਕਿਲੋ 900 ਗ੍ਰਾਮ ਗਾਂਜੇ ਸਮੇਤ ਦੋ ਵਿਅਕਤੀ ਕਾਬੂ

September 11, 2024 04:45 PM
ਅਮਰਜੀਤ ਰਤਨ

ਐਸ ਏ ਐਸ ਨਗਰ : ਥਾਣਾ ਆਈ ਟੀ ਸਿਟੀ ਦੀ ਪੁਲੀਸ ਨੇ ਦਿਨੇਸ਼ ਕੁਮਾਰ ਅਤੇ ਗਿਆਨ ਸਿੰਘ (ਦੋਵੇਂ ਵਾਸੀ ਫੇਜ਼ 2 ਰਾਮ ਦਰਬਾਰ ਚੰਡੀਗੜ੍ਹ) ਨੂੰ 19 ਕਿਲੋ ਗਾਂਜੇ ਸਮੇਤ ਕਾਬੂ ਕੀਤਾ ਹੈ। ਇਹਨਾਂ ਵਿਅਕਤੀਆਂ ਨੂੰ ਥਾਣਾ ਆਈ ਟੀ ਸਿਟੀ ਦੇ ਏ ਐਸ ਆਈ ਰਮੇਸ਼ ਲਾਲ ਵਲੋਂ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਐਨ ਡੀ ਪੀ ਐਸ ਐਕਟ ਦੀ ਧਾਰਾ 20/29/61/85 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ : ਸੰਜੀਵ ਅਰੋੜਾ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਨੌਂ ਪਿੰਡਾਂ ਵਿੱਚ 3.26 ਕਰੋੜ ਰੁਪਏ ਦੇ ਖੇਡ ਮੈਦਾਨਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ : ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ : ਮੁੱਖ ਮੰਤਰੀ

ਪੰਜਾਬ ਦੀਆਂ ਮੰਡੀਆਂ ਵਿੱਚੋਂ 78 ਫੀਸਦੀ ਝੋਨੇ ਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਦੇ ਵਿਦਿਆਰਥੀ ਮਨਵੀਰ ਸਿੰਘ ਨੇ 65 ਕਿਲੋ ਸ਼੍ਰੇਣੀ ਵਿੱਚ ਸਿਲਵਰ ਮੈਡਲ ਕੀਤਾ ਹਾਸਿਲ

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ