Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਦਿਆਰਥੀਆਂ ਲਈ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਲਗਾਇਆ

September 11, 2024 04:51 PM
ਅਮਰਜੀਤ ਰਤਨ

ਐਸ ਏ ਐਸ ਨਗਰ : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰੈਡ ਕਰਾਸ ਕਮੇਟੀ ਦੇ ਕਨਵੀਨਰ ਸ੍ਰੀਮਤੀ ਮੁਨੀਸ਼ਾ ਅਤੇ ਟੀਮ ਵੱਲੋਂ ਕਾਲੇਜ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਸਰਪ੍ਰਸਤੀ ਹੇਠ ਜੇ ਪੀ ਆਈ ਹਸਪਤਾਲ ਫੇਜ਼ 7 ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਲਗਾਇਆ ਗਿਆ।

ਸ੍ਰੀਮਤੀ ਮੁਨੀਸ਼ਾ ਨੇ ਦੱਸਿਆ ਕਿ ਕੈਂਪ ਦੌਰਾਨ ਡਾ਼ ਸੰਜੈ ਅਤੇ ਡਾ਼ ਆਸਥਾ ਵੱਲੋਂ ਅੱਖਾਂ ਦੀਆਂ ਐਨਕਾਂ ਹਟਾਉਣ ਵਾਲੀ ਸਰਜਰੀ ਅਤੇ ਅੱਖਾਂ ਦੀ ਡਰਾਈਨੈਂਸ ਦੇ ਕਾਰਨਾਂ ਬਾਰੇ ਦੱਸਿਆ ਗਿਆ। ਉਹਨਾਂ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੂੂੰੰ ਡਾਕਟਰਾਂ ਵੱਲੋਂ ਐਨਕ ਲਗਾਉਣ ਬਾਰੇ ਲਿਖਿਆ ਗਿਆ ਉਨ੍ਹਾਂ ਨੂੰ ਹਸਪਤਾਲ ਵੱਲੋਂ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ। ਕੈਂਪ ਦੀ ਸ਼ੁਰੂਆਤ ਮੌਕੇ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਡਾਕਟਰਾਂ ਦੀ ਟੀਮ ਦਾ ਸਵਾਗਤ ਕੀਤਾ। ਅਖੀਰ ਵਿੱਚ ਸ੍ਰੀਮਤੀ ਗੁਨਜੀਤ ਕੌਰ, ਐਸੋਸੀਏਟ ਪ੍ਰੋਫੈਸਰ ਨੇ ਆਈ ਟੀਮ ਦਾ ਧੰਨਵਾਦ ਕੀਤਾ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ