Saturday, October 04, 2025

Chandigarh

ਯੰਗਸਟਰ ਵੈਲਫੇਅਰ ਸੁਸਾਇਟੀ ਵੱਲੋਂ ਮਨਜੀਤ ਸਿੰਘ ਰਾਣਾ ਦਾ ਸਨਮਾਨ

September 11, 2024 04:55 PM
ਅਮਰਜੀਤ ਰਤਨ

ਐਸ ਏ ਐਸ ਨਗਰ : ਯੰਗਸਟਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਨਿਤਿਸ਼ ਵਿੱਜ ਦੀ ਅਗਵਾਈ ਹੇਠ ਫੇਸ਼ 2 ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਿੰਡ ਬਹਿਲੋਲਪੁਰ ਦੇ ਸਰਪੰਚ ਮਨਜੀਤ ਸਿੰਘ ਰਾਣਾ ਨੂੰ ਚੰਡੀਗੜ੍ਹ ਕੋਆਪ੍ਰੇਟਿਵ ਬੈਂਕ ਦਾ ਡਾਇਰੈਕਟਰ ਬਣਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਵਿੱਜ ਨੇ ਕਿਹਾ ਕਿ ਮਨਜੀਤ ਸਿੰਘ ਜੋ ਕਿ ਉਨ੍ਹਾਂ ਦੀ ਸੁਸਾਇਟੀ ਦੇ ਵਾਈਸ ਚੇਅਰਮੈਨ ਵੀ ਹਨ ਦੀ ਨਿਯੁਕਤੀ ਸੋਸਾਇਟੀ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਮਾਸਟਰ ਹਰਬੰਸ ਸਿੰਘ, ਪਵਨ ਕੁਮਾਰ ਸ਼ਰਮਾ, ਪੁਨੀਤ ਅਰੋੜਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ : ਹਰਜੋਤ ਬੈਂਸ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈ : ਲਾਲਜੀਤ ਸਿੰਘ ਭੁੱਲਰ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਸਿੰਘ ਬੈਂਸ

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ