Monday, June 16, 2025

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਵਿਖੇ ਲਾਇਆ ਜਾਵੇਗਾ ‘ਸੇਵਾ ਸਮਾਗਮ’ ਕੈਂਪ

September 11, 2024 05:21 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ  ਹਲਕੇ ਦੇ ਨਿਵਾਸੀਆਂ ਦੀਆਂ ਸ਼ਿਕਾਇਤਾਂ/ਸੇਵਾਵਾਂ ਦਾ ਹੱਲ ਮੌਕੇ ‘ਤੇ ਕਰਨ ਸਬੰਧੀ ਮਿਤੀ 12 ਸਤੰਬਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 3.00 ਵਜੇ ਤੱਕ ਰਾਮ ਭਵਨ, ਖਰੜ ਵਿਖੇ ‘ਸੇਵਾ ਸਮਾਗਮ’ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਗੁਰਮੰਦਰ ਸਿੰਘ ਨੇ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਆਪਣੀਆਂ ਸ਼ਿਕਾਇਤਾਂ ਲੈ ਕੇ ਹਾਜ਼ਰ ਹੋਣ। ਉਨ੍ਹਾਂ ਕਿਹਾ ਸ਼ਿਕਾਇਤਾਂ ਦਾ ਮੌਕੇ ‘ਤੇ ਹੱਲ ਕਰਵਾਉਣ ਲਈ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਲੈ ਕੇ ਹਾਜ਼ਰ ਹੋਣ, ਤਾਂ ਜੋ ਉਥੇ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਸਮੱਸਿਆ ਦਾ ਮੌਕੇ ‘ਤੇ ਹੱਲ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਵੀ ਕੈਂਪ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ