Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

September 11, 2024 06:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 12-09-2024 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (1erial “elecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (“ynor Orthptics Pvt Ltd.) ਦੀ ਬਿਲਡਿੰਗ ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਮਿਤੀ 12-09-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (1erial “elecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (“ynor Orthptics Pvt Ltd) ਸ਼ਾਮਲ ਹੋਣਗੀਆਂ। ਉਕਤ ਕੈਂਪ ਸਬੰਧਤ ਕੰਪਨੀ ਦੀਆਂ ਬਿਲਡਿੰਗ ਪ੍ਰੀਮਿਸਿਸ (2uilding Premises) ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜ਼ਿਨ੍ਹਾ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੁਏਸ਼ਨ, ਬੀ.ਐਸੀ (ਨਰਸਿੰਗ) ਦੇ ਨਾਲ 3 ਸਾਲ ਦਾ ਤਜਰਬਾ ਆਦਿ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ