Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਸ਼ਿਆਂ ਖਿਲਾਫ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ 

September 11, 2024 07:04 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਬੁੱਧਵਾਰ ਨੂੰ ਬੱਡੀ ਮੁਹਿੰਮ ਅਧੀਨ ਸ਼ਹੀਦ  ਊਧਮ ਸਿੰਘ ਸਰਕਾਰੀ ਕਾਲਜ਼, ਸੁਨਾਮ ਵਿਖੇ ਪ੍ਰਿੰਸੀਪਲ (ਡਾ.)ਸੁਖਵਿੰਦਰ ਸਿੰਘ ਦੀ  ਅਗਵਾਈ ਹੇਠ ਬੱਡੀ ਗਰੁੱਪ ਦੇ ਕਾਲਜ਼ ਕਨਵੀਨਰ ਅਸਿਸਟੈਂਟ ਪ੍ਰੋਫੈਸਰ ਰਮਨਦੀਪ ਸਿੰਘ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਰਮਨਦੀਪ ਕੌਰ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਨੇ ਪਹਿਲੇ, ਹਰਪ੍ਰੀਤ ਕੌਰ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਨੇ ਦੂਜਾ ਅਤੇ  ਜਸਪ੍ਰੀਤ ਕੌਰ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਪੋਸਟਰ ਮੇਕਿੰਗ ਮੁਕਬਾਲੇ ਵਿੱਚ ਜੱਜ ਦੀ ਭੁਮਿਕਾ ਫਾਈਨ ਆਰਟਸ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋ.ਸੰਦੀਪ ਸਿੰਘ ਨੇ ਨਿਭਾਈ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕਰਨਵੀਰ ਸਿੰਘ ਬੀ.ਸੀ.ਏ ਵਿਭਾਗ ਅਤੇ ਰਾਜਵੀਰ ਸਿੰਘ ਬੀ.ਏ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਮਹਤੱਵਪੂਰਨ ਭੂਮਿਕਾ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਪ੍ਰੋਫੈਸਰ (ਡਾ.) ਸੁਖਵਿੰਦਰ ਸਿੰਘ ਨੇ ਕਿਹਾ ਕਿ ਸਾਡੇ ਨੌਜਵਾਨ ਹੀ ਸਾਡੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਸੋ ਨਸ਼ਿਆ ਵਿਰੁੱਧ ਇਹਨਾਂ ਦੀ ਭਾਗੀਦਾਰੀ ਪੰਜਾਬ ਸਰਕਾਰ ਦੀ ਬੱਡੀ ਮੁਹਿੰਮ ਨੂੰ ਮਜਬੂਤ ਬਣਾਉਂਦੀ ਹੈ। ਉਹਨਾਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਨਸ਼ਿਆ ਵਿਰੁੱਧ ਹੋਰ ਜਾਗਰੂਕਤਾ ਪੈਦਾ ਹੋਵੇਗੀ। ਇਸ ਪ੍ਰੋਗਰਾਮ ਦੌਰਾਨ ਵਾਈਸ ਪ੍ਰਿੰਸੀਪਲ ਡਾ.ਅਚਲਾ, ਡਾ ਵਿਕਾਸ ਕੁਮਾਰ, ਸਤਿੰਦਰ ਸਿੰਘ, ਮੁਹੰਮਦ ਅਨਵਰ ਆਦਿ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਰਹੇ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ