Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੀ ਸੀ ਵੱਲੋਂ ਘੱਗਰ 'ਚ ਪਾਣੀ ਦੇ ਪੱਧਰ 'ਤੇ ਡਰੇਨੇਜ਼ ਅਧਿਕਾਰੀਆਂ ਨੂੰ ਵਿਸ਼ੇਸ਼ ਚੌਕਸੀ ਰੱਖਣ ਦੀ ਹਦਾਇਤ

September 11, 2024 08:15 PM
SehajTimes
ਐਸ.ਏ.ਐਸ.ਨਗਰ : ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਸਾਤ ਕਾਰਨ ਘੱਗਰ ਵਿੱਚ ਕਲ੍ਹ ਪਾਣੀ ਦਾ ਪੱਧਰ ਕੁਝ ਵਧਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਘੱਗਰ ਦਰਿਆ ਦੇ ਭਾਂਖਰਪੁਰ ਗੇਜ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਦੇਸ਼ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਗੇ ਕਿਹਾ ਕਿ ਘੱਗਰ ਦੇ ਕੰਢੇ ਵਸਦੇ ਵਸਨੀਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਥਿਤੀ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਹੁਣ ਪਾਣੀ ਦਾ ਪੱਧਰ ਜੋ ਕੱਲ੍ਹ 5 ਫੁੱਟ ਮਾਪਿਆ ਗਿਆ ਸੀ, ਬਿਲਕੁਲ ਹੇਠਾਂ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਡਰੇਨੇਜ ਅਧਿਕਾਰੀਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਾਣੀ ਦੇ ਵਹਾਅ ਦੇ ਵਧਣ ਨਾਲ ਇਲਾਕੇ ਵਿੱਚ ਕੋਈ ਨੁਕਸਾਨ ਨਹੀਂ ਹੋਇਆ ਹੈ। ਡੀ ਸੀ ਜੈਨ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਅਤੇ ਡਰੇਨੇਜ ਅਧਿਕਾਰੀਆਂ ਨੂੰ ਡੇਰਾਬੱਸੀ ਸਬ ਡਵੀਜ਼ਨ ਵਿੱਚ ਪੈਂਦੇ ਘੱਗਰ ਦੇ ਸੰਭਾਵੀ ਹੜ੍ਹਾਂ ਵਾਲੇ ਖੇਤਰਾਂ ਵਿੱਚ ਵਧੇਰੇ ਚੌਕਸੀ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0172-2219506 'ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ ਜੋ 24 ਘੰਟੇ ਕੰਮ ਕਰਦਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ