Wednesday, February 04, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਫ਼ਤਹਿਪੁਰ ਸਿਆਲਬਾ ਵਿਖੇ ਕੁਸ਼ਤੀ ਦੰਗਲ ਅੱਜ

September 12, 2024 12:09 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਇੱਥੋਂ ਨੇੜਲੇ ਪਿੰਡ ਫ਼ਤਹਿਪੁਰ ਸਿਆਲਬਾ ਵਿਖੇ ਗੁੱਗਾ ਮੈੜੀ ਦੇ ਅਸਥਾਨ ਤੇ ਪਿੰਡ ਵਾਸੀਆਂ ਵੱਲੋਂ ਗੁੱਗਾ ਮੈੜੀ ਕਮੇਟੀ ਅਤੇ ਐਨ.ਆਰ.ਆਈ ਭਰਾਵਾਂ ਦੇ ਸਹਿਯੋਗ ਨਾਲ ਅੱਜ 12 ਸਤੰਬਰ ਨੂੰ ਸ਼ਾਮੀਂ 3 ਵਜੇ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਦੌਰਾਨ ਪਹਿਲੀ ਝੰਡੀ ਦੀ ਕੁਸ਼ਤੀ ਪ੍ਰਵੀਨ ਕੁਹਾਲੀ ਅਤੇ ਅਜੈ ਵਾਰਨ ਦਰਮਿਆਨ ਹੋਵੇਗੀ ਅਤੇ ਇਸ ਤੋਂ ਇਲਾਵਾ ਨਾਮਵਰ ਅਤੇ ਚੋਟੀ ਦੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜੇਤੂ ਪਹਿਲਵਾਨਾਂ ਨੂੰ ਲੱਖਾਂ ਰੁਪਏ ਦੇ ਨਕਦ ਇਨਾਮ ਤਕਸੀਮ ਕੀਤੇ ਜਾਣਗੇ।

 

Have something to say? Post your comment

 

More in Chandigarh

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 15ਵਾਂ ਦਿਨ: ਪੰਜਾਬ ਪੁਲਿਸ ਨੇ 666 ਥਾਵਾਂ ’ਤੇ ਕੀਤੀ ਛਾਪੇਮਾਰੀ ; 163 ਵਿਅਕਤੀ 2 ਹਥਿਆਰਾਂ ਸਮੇਤ ਕਾਬੂ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ : ਡਾ. ਬਲਜੀਤ ਕੌਰ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ