Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਖੂਨਦਾਨ ਕੈਂਪ ਲਗਾਇਆ

September 12, 2024 12:48 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਹਸਪਤਾਲਾਂ ਵਿੱਚ ਦਾਖਿਲ ਲੋਕਾਂ ਦੀਆਂ ਅਨਮੋਲ ਜਿੰਦਗੀਆਂ ਬਚਾਉਣ ਲਈ ਖੂਨਦਾਨ ਇੱਕ ਮਹੱਤਵਪੂਰਨ ਦਾਨ ਹੁੰਦਾ ਹੈ। ਇਹ ਵਿਚਾਰ ਨੀਲਮ ਸਿੰਗਲਾ ਪੈਟਰਨ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਕੁਰਾਲੀ ਨੇ ਅੱਜ ਸਕੂਲ ਕੰਪਲੈਕਸ ਵਿਖੇ ਸਕੂਲ ਦੇ ਸਟਾਫ਼ ਅਤੇ ਮਾਪਿਆਂ ਦੁਆਰਾ ਸਾਂਝੇ ਤੌਰ ਤੇ ਆਯੋਜਿਤ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਪ੍ਰਗਟ ਕੀਤੇ। ਸਕੂਲ ਵਿਖੇ ਮਾਪਿਆਂ ਦੀ ਮਿਲਣੀ ਦੌਰਾਨ ਰੱਖੇ ਗਏ ਇਸ ਖ਼ੂਨਦਾਨ ਕੈਂਪਸ ਵਿੱਚ ਮਾਪਿਆਂ, ਅਧਿਆਪਕਾਂ ਅਤੇ ਦੂਸਰੇ ਸਟਾਫ਼ ਮੈਂਬਰਾਂ ਨੇ ਖੂਨ ਦਾਨ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਖੂਨ ਦਾਨ ਲਈ ਪ੍ਰੇਰਿਤ ਕੀਤਾ। ਸਿੰਗਲਾ ਨੇ ਸਮੁੱਚੇ ਸਟਾਫ਼ ਮੈਂਬਰਾਂ ਅਤੇ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਖੂਨ ਦਾਨ ਕਰਨ ਤੋਂ ਵੱਡਾ ਹੋਰ ਕੋਈ ਪਵਿੱਤਰ ਕੰਮ ਨਹੀਂ ਹੈ। ਇਸ ਮੌਕੇ ਸਕੂਲ ਦੇ ਪੈ੍ਰਜ਼ੀਡੈਂਟ ਮਾਨਵ ਸਿੰਗਲਾ ਨੇ ਕਿਹਾ ਕਿ ਕਿ ਇਸ ਖੂਨ ਦਾਨ ਕੈਂਪ ਦਾ ਇੱਕ ਹੋਰ ਉਦੇਸ਼ ਵਿਦਿਆਰਥੀਆਂ ਨੂੰ ਖੂਨ ਦਾਨ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਣਾ ਵੀ ਹੈ, ਤਾਂ ਜੋ ਉਹ ਅੱਗੋਂ ਵੀ ਖੂਨ ਦਾਨ ਕਰਨ ਤੇ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਵੀ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ। ਇਸ ਦੌਰਾਨ ਖ਼ੂਨਦਾਨੀਆਂ ਲਈ ਦੁੱਧ, ਫਲਾਂ ਅਤੇ ਹੋਰ ਡਾਈਟ ਦਾ ਪ੍ਰਬੰਧ ਵੀ ਸਕੂਲ ਮੈਨੇਜਮੈਂਟ ਵੱਲੋਂ ਕੀਤਾ ਗਿਆ। ਇਸ ਮੌਕੇ ਪੀ.ਜੀ.ਆਈ ਦੇ ‘ਪੈ੍ਰਜ਼ੀਡੈਂਟ ਬੈਂਕ ਸੁਸਾਇਟੀ’ ਦੇ ਡਾਕਟਰਾਂ ਦੀ ਟੀਮ ਵੱਲੋਂ ਖੂਨਦਾਨੀਆਂ ਤੋਂ ਖੂਨ ਦੀਆਂ ਯੂਨਿਟਾਂ ਇਕੱਤਰ ਕੀਤੀਆਂ ਗਈਆਂ।
ਫ਼ੋਟੋ ਕੈਪਸ਼ਨ 01: ਕੁਰਾਲੀ ਨੇੜਲੇ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਖੂਨਦਾਨ ਕਰਦੇ ਹੋਏ ਬੱਚਿਆਂ ਦੇ ਮਾਪੇ ਅਤੇ ਸਟਾਫ਼ ਮੈਂਬਰ। ਤਸਵੀਰ ਸੋਢੀ

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ