Monday, June 16, 2025

Chandigarh

ਮੁਹਾਲੀ ਦੇ ਸਿਵਲ ਹਸਪਤਾਲ ਨੂੰ 42 ਬੈਂਚ ਦਾਨ ਕੀਤੇ

September 12, 2024 02:41 PM
ਅਮਰਜੀਤ ਰਤਨ

ਐਸ ਏ ਐਸ ਨਗਰ : ਦਿਸ਼ਾ ਸੋਸਾਇਟੀ ਵਲੋਂ ਇਉਨ ਟੈਕ ਕੰਪਨੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੁਹਾਲੀ ਨੂੰ 42 ਬੈਂਚ ਦਾਨ ਕੀਤੇ ਗਏ ਹਨ। ਦਿਸ਼ਾ ਸੰਸਥਾ ਦੇ ਪ੍ਰਧਾਨ ਸ. ਹਰਪ੍ਰੀਤ ਸਿੰਘ ਅਤੇ ਜਰਨਲ ਸਕੱਤਰ ਰਾਜੀਵ ਵਸ਼ਿਸਟ ਨੇ ਦੱਸਿਆ ਕਿ ਸੰਸਥਾ ਵਲੋਂ ਇਹ ਗੱਲ ਮਹਿਸੂਸ ਕੀਤੀ ਗਈ ਸੀ ਕਿ ਸਿਵਲ ਹਸਪਤਾਲ ਵਿੱਚ ਓ. ਪੀ. ਡੀ. ਵਾਲੇ ਪਾਸੇ ਮਰੀਜਾਂ (ਖਾਸ ਕਰਕੇ ਬਜ਼ੁਰਗਾਂ ਤੇ ਔਰਤਾਂ) ਦੇ ਬੈਠਣ ਲਈ ਬੈਂਚ ਰੱਖੇ ਜਾਣ ਦੀ ਲੋੜ ਹੈ ਜਿਸਤੇ ਸੰਸਥਾ ਵਲੋਂ ਵਾਰਡ ਨੰ: 35 ਦੀ ਕੌਂਸਲਰ ਅਰੂਣਾ ਸ਼ਰਮਾ ਵਸ਼ਿਸਟ ਦੇ ਯਤਨਾਂ ਸਦਕਾ ਇਹ 42 ਬੈਂਚ ਸਿਵਲ ਹਸਪਤਾਲ ਨੂੰ ਮੁਹਈਆ ਕਰਵਾਏ ਹਨ। ਉਹਨਾਂ ਦੱਸਿਆ ਕਿ ਇਹਨਾਂ ਬੈਂਚਾਂ ਦੀ ਕੀਮਤ ਲਗਭਗ ਦੋ ਲੱਖ ਦੇ ਕਰੀਬ ਹੈ।

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ