Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੰਡਾ ਚੌਕ ਤੋਂ ਸਰਹਿੰਦ- ਚੰਡੀਗੜ੍ਹ ਬਾਇਪਾਸ ਤਕ ਦੀ ਸੜਕ ਦੀ ਜਲਦ ਹੋਵੇਗੀ ਕਾਇਆ ਕਲਪ

September 12, 2024 05:35 PM
SehajTimes

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਜ਼ਿਲ੍ਹੇ ਵਿਚਲੀਆਂ ਸੜਕਾਂ ਜਿਹੜੀਆਂ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਹਨ ਸਬੰਧੀ ਦਿੱਕਤਾਂ ਵੀ ਜਲਦ ਦੂਰ ਕੀਤੀਆਂ ਜਾਣਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਸ਼੍ਰੀ ਸੁਰਿੰਦਰ ਵਾਲੀਆ ਨੇ ਦੱਸਿਆ ਕਿ ਸੜਕਾਂ ਦੀ ਕਾਇਆ ਕਲਪ ਕੀਤੇ ਜਾਣ ਲਈ ਕਾਰਵਾਈ ਜਾਰੀ ਹੈ ਤੇ ਜਲਦ ਹੀ ਅਮਲੀ ਰੂਪ ਵਿੱਚ ਇਹ ਕਾਰਜ ਪੂਰੇ ਹੁੰਦੇ ਨਜ਼ਰ ਆਉਣਗੇ।

ਇਸੇ ਦੌਰਾਨ ਐੱਸ.ਡੀ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਮੱਦੇਨਜ਼ਰ ਸਬੰਧਤ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੀ ਖੰਡਾ ਚੌਕ ਤੋਂ ਸਰਹਿੰਦ- ਚੰਡੀਗੜ੍ਹ ਬਾਇਪਾਸ ਤਕ ਦੀ ਸੜਕ ਦੀ ਕਾਇਆ ਕਲਪ ਵੀ ਜਲਦ ਕੀਤੀ ਜਾਵੇਗੀ। ਇਸ ਸਬੰਧੀ ਟੈਂਡਰ ਪ੍ਰਕਿਰਿਆ ਜਾਰੀ ਹੈ। ਇਸ ਦੇ ਨਾਲ ਹੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਸੀਵਰੇਜ ਬੋਰਡ ਨਾਲ ਸਬੰਧਤ ਲੋੜੀਂਦੀ ਕਾਰਵਾਈ ਵੀ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਜੋ ਸੜਕ ਨਿਰਮਾਣ ਦੌਰਾਨ ਅਤੇ ਨਿਰਮਾਣ ਉਪਰੰਤ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਪਹਿਲਾਂ ਵੀ ਸੀਵਰੇਜ ਪ੍ਰੋਜੈਕਟ ਦੇ ਮੱਦੇਨਜ਼ਰ ਹੀ ਇਸ ਸੜਕ ਉੱਤੇ ਕੱਟ ਲਾਏ ਗਏ ਸਨ।

Have something to say? Post your comment

 

More in Malwa

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਗੁਰਤੇਜ ਸਿੰਘ ਦਾ ਲਗਵਾਇਆ ਕੈਨੇਡਾ ਦਾ ਸੁਪਰ ਵੀਜਾ

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਦਰਸ਼ਨ ਮਿੱਤਲ ਮਜ਼ਬੂਤ ਦਾਅਵੇਦਾਰ

ਧੋਬੀ ਘਾਟ ਇਲਾਕੇ ਦੇ ਨਿਵਾਸੀਆਂ ਨੂੰ ਮਿਲੇਗੀ ਪਾਣੀ ਦੀ ਕਿੱਲਤ ਤੋਂ ਰਾਹਤ

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ