Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬ੍ਰਾਹਮਣ ਸਭਾ ਵੱਲੋਂ ਰਾਜਾ ਵੜ੍ਹਿੰਗ ਸਨਮਾਨਿਤ

September 13, 2024 12:42 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੇ ਘਰ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਦਾ ਸ਼੍ਰੀ ਪ੍ਰਗਤੀਸ਼ੀਲ  ਬ੍ਰਾਹਮਣ ਸਭਾ ਸੁਨਾਮ ਵੱਲੋਂ ਸੇਵਾ ਮੁਕਤ ਐਸ ਪੀ ਪ੍ਰਧਾਨ ਰੁਪਿੰਦਰ ਭਾਰਦਵਾਜ, ਸੈਕਟਰੀ ਮਾਸਟਰ  ਭੂਸ਼ਣ ਸ਼ਰਮਾ, ਕੈਸ਼ੀਅਰ ਡਾਕਟਰ ਸੋਮਨਾਥ ਸ਼ਰਮਾ ਸਮੇਤ ਹੋਰ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ। ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੂੰ ਬ੍ਰਾਹਮਣ ਸਮਾਜ ਦੇ ਇਤਿਹਾਸ ਅਤੇ ਬ੍ਰਾਹਮਣਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਬ੍ਰਾਹਮਣ ਭਲਾਈ ਬੋਰਡ ਬਣਾਇਆ ਗਿਆ ਸੀ ਜਿਸ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰਕੇ ਬ੍ਰਾਹਮਣ ਸਮਾਜ ਨੂੰ ਸਤਿਕਾਰ ਦਿੱਤਾ ਗਿਆ ਸੀ ਲੇਕਿਨ ਮੌਜੂਦਾ ਸਰਕਾਰ ਨੇ ਬ੍ਰਾਹਮਣ ਭਲਾਈ ਬੋਰਡ ਦੀ ਸਾਰ ਨਹੀਂ ਲਈ ਭਾਵੇਂ ਕਿ ਇਸ ਸਰਕਾਰ ਨੂੰ ਕਈ ਵਾਰ ਇਸ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਭੇਖ ਖੱਟ ਦਰਸ਼ਨ ਸਾਧੂ ਸਮਾਜ ਪੰਜਾਬ ਦੇ ਪ੍ਰਧਾਨ ਕਾਹਨ ਦਾਸ ਬਾਵਾ ਨੇ ਸਾਧੂ ਸਮਾਜ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਕਰਵਾਇਆ। ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਣ ਤੇ ਬ੍ਰਾਹਮਣ ਸਮਾਜ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਨਰੇਸ਼ ਸ਼ਰਮਾ, ਪ੍ਰਮੋਦ ਅਵਸਥੀ, ਮਹਿਲਾ ਕਾਂਗਰਸ ਦੀਆਂ ਆਗੂ ਸ਼ਸ਼ੀ ਅਗਰਵਾਲ ਅਤੇ ਕਰਮਜੀਤ ਕੌਰ ਮਾਡਲ ਟਾਊਨ ਆਦਿ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ