Wednesday, November 26, 2025

Doaba

ਬੀਕੇਯੂ ਲੱਖੋਵਾਲ ਨੇ ਪਿੰਡ ਨਿਧਾਂਵਾਲਾ ਵਿਖੇ ਕੀਤਾ ਇਕਾਈ ਦਾ ਕਠਨ : ਆਗੂ

September 13, 2024 01:21 PM
Amjad Hussain Khan
 ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ 2 ਦੇ ਜਨਰਲ ਸਕੱਤਰ ਬੰਤ ਸਿੰਘ ਨਿਧਾ ਵਾਲਾ ਦੀ ਪ੍ਰਧਾਨਗੀ ਹੇਠ ਇਕਾਈ ਦਾ ਗਠਨ ਹੋਇਆ ਜਿਸ ਵਿੱਚ ਜ਼ਿਲ੍ਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਆਗੂ ਗੁਲਜਾਰ ਸਿੰਘ ਘੱਲ ਕਲਾਂ, ਜਿਲਾ ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ, ਜਿਲਾ ਮੀਤ ਪ੍ਰਧਾਨ  ਗੁਰਮੇਲ ਸਿੰਘ ਡਰੋਲੀ ਭਾਈ, ਸੀਨੀਅਰ ਆਗੂ ਮੋਦਨ ਸਿੰਘ ਨਿਧਾਵਾਲਾ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਨਵੀਂ ਟੀਮ ਵਿੱਚ ਚੁਣੇ ਗਏ ਆਗੂਆਂ ਵਿੱਚੋਂ ਇਕਾਈ ਪ੍ਰਧਾਨ ਜਸਕਰਨ ਸਿੰਘ, ਜਨਰਲ ਸਕੱਤਰ ਸੁਖਜੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਲਵਪ੍ਰੀਤ ਸਿੰਘ,ਪ੍ਰਚਾਰ ਸਕੱਤਰ ਜੀਤ ਸਿੰਘ, ਅਹੁਦੇਦਾਰੀਆਂ ਸੌਂਪੀਆਂ ਤੇ ਨਾਲ ਹੀ ਜਸਬੀਰ ਸਿੰਘ, ਮੱਖਣ ਸਿੰਘ, ਸਾਧੂ ਸਿੰਘ ਲਖਵੀਰ ਸਿੰਘ, ਅਮਰਜੀਤ ਸਿੰਘ,ਭਾਗ ਸਿੰਘ, ਇਕਬਾਲ ਸਿੰਘ,ਗੁਰਪਾਲ ਸਿੰਘ, ਤੀਰਥ ਸਿੰਘ, ਗੁਰਸ਼ਰਨ ਸਿੰਘ, ਤਰਸੇਮ ਸਿੰਘ ,ਕੁਲਵੰਤ ਸਿੰਘ ਕਮਲਪ੍ਰੀਤ ਸਿੰਘ, ਗੁਰਸੇਵਕ ਸਿੰਘ, ਨਿਹਾਲ ਸਿੰਘ, ਜਸਜੀਤ ਸਿੰਘ, ਨੱਥਾ ਸਿੰਘ, ਬਲਵੀਰ ਸਿੰਘ, ਮੁਖਤਿਆਰ ਸਿੰਘ,ਮਲਕੀਤ ਸਿੰਘ,ਜਰਨੈਲ ਸਿੰਘ, ਕਰਮ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ,ਅਮਰਜੀਤ ਸਿੰਘ, ਜਸਕਰਨ ਸਿੰਘ, ਲਵਪ੍ਰੀਤ ਸਿੰਘ,ਸੁਖਜੀਤ ਸਿੰਘ,ਗੁਰਵਿੰਦਰ ਸਿੰਘ, ਪਰਉਪਕਾਰ ਸਿੰਘ ਇਨਾ ਸਾਰਿਆਂ ਨੂੰ ਯੂਨੀਅਨ ਦੇ ਮੈਂਬਰ ਵਜੋਂ ਨਿਵਾਜਿਆ ਗਿਆ ਇਸ ਸਮੇਂ ਨਵੀਂ ਬਣੀ ਹੋਈ ਟੀਮ ਦੇ ਇਕਾਈ ਪ੍ਰਧਾਨ ਨੇ ਆਰਥਿਕ ਕਿਸਾਨ ਯੂਨੀਅਨ ਲਖੋਵਾਲ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਪ੍ਰਣ ਕੀਤਾ

Have something to say? Post your comment

 

More in Doaba

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ