Saturday, July 05, 2025

Majha

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

September 13, 2024 06:46 PM
Manpreet Singh khalra

ਖਾਲੜਾ : ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 12 ਤੋਂ 17 ਸਤੰਬਰ ਤੱਕ ਸਮੂਹਕ ਛੁੱਟੀ ਰਾਹੀਂ ਹੜਤਾਲ ਕਰਨ ਦੇ ਸੰਘਰਸ਼ ਦੀ ਭਾਰਤੀ ਕਿਸਾਨ ਯੂਨੀਅਨ( ਅੰਬਾਵਤਾ) ਅਤੇ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਅੱਜ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਭਾਰਤੀ ਕਿਸਾਨ ਯੂਨੀਅਨ( ਅ) ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਅਤੇ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ| ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 12 ਤੋਂ 17 ਸਤੰਬਰ ਤੱਕ ਸਮੂਹਕ ਛੁੱਟੀ ਰਾਹੀਂ ਹੜਤਾਲ ਕਰਨ ਦੇ ਸੰਘਰਸ਼ ਦੀ ਭਾਰਤੀ ਕਿਸਾਨ ਯੂਨੀਅਨ( ਅੰਬਾਵਤਾ) ਅਤੇ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਅੱਜ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਭਾਰਤੀ ਕਿਸਾਨ ਯੂਨੀਅਨ( ਅ) ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਅਤੇ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੀ ਆਂ ਸਾਰੀਆਂ ਜਥੇਬੰਦੀਆਂ ਦੀ ਪੂਰਨ ਤੌਰ ਤੇ ਹਮਾਇਤ ਕਰਦੇ ਹਾਂ ਉਹਨਾਂ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀਆਂ ਹੱਕੀ ਮੰਗਾਂ ਤੁਰੰਤ ਮੰਨ ਲਈਆਂ ਜਾਣ ਜਦ ਕਿ ਹੱਕੀ ਮੰਗਾਂ ਬਿਲਕੁਲ ਜਾਇਜ਼ ਹਨ ਇਸ ਮੌਕੇ ਦੋਵਾਂ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਕਾਮਿਆਂ ਕੋਲ ਪੂਰਾ ਸੁਰੱਖਿਆ ਸਮਾਨ ਨਾ ਹੋਣ ਕਰਕੇ ਉਹ ਆਏ ਦਿਨ ਮਾਰੂ ਹਾਦਸਿਆਂ ਰਾਹੀਂ ਮੌਤਾਂ ਅਤੇ ਅੰਗਹੀਣਤਾ ਦਾ ਸ਼ਿਕਾਰ ਹੋ ਰਹੇ ਹਨ ਇਸ ਮੌਕੇ ਪੰਜਾਬ ਸਿੰਘ ਕੰਬੋਕੇ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਅਨੇਕਾਂ ਅਸਾਮੀਆਂ ਖਾਲੀ ਹੋਣ ਕਰਕੇ ਇਹਨਾਂ ਕਾਮਿਆ ਸਮੇਤ ਆਮ ਖਪਤਕਾਰਾਂ ਨੂੰ ਹੋਰ ਅਨੇਕਾਂ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਹੜਤਾਲੀ ਕਾਮਿਆਂ ਦੀਆਂ ਭਖਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਇਸ ਮੌਕੇ ਉਹਨਾਂ ਨਾਲ ਰਾਣਾ ਪ੍ਰਤਾਪ ਸਿੰਘ ਦਰਾਜਕੇ ਸਿਕੰਦਰ ਸਿੰਘ ਦਰਾਜਕੇ ਹਰਜਿੰਦਰ ਸਿੰਘ ਪਹਿਲਵਾਨ ਕੇ ਬਿਕਰਮਜੀਤ ਸਿੰਘ ਭਿੱਖੀਵਿੰਡ ਸਤਨਾਮ ਸਿੰਘ ਕਾਲਾ ਅਮਰਕੋਟ ਗੁਰਬੀਰ ਸਿੰਘ ਧੁੰਨ ਹਰਦਿਆਲ ਸਿੰਘ ਭੈਣੀ ਗੁਰਚਰਨ ਸਿੰਘ ਖਾਲੜਾ ਹਰਜੀਤ ਕੁਮਾਰ ਸਿੰਘ ਖਾਲੜਾ ਵਿਜੇ ਪੁਰੀ ਰਾਮ ਸਿੰਘ ਥੇ ਕਲਾ ਬਲਜਿੰਦਰ ਸਿੰਘ ਫੌਜੀ ਜਗਤਾਰ ਸਿੰਘ ਡਾਕਟਰ ਸਤਿੰਦਰ ਸਿੰਘ ਸਕੱਤਰ ਸਿੰਘ ਨੰਬਰਦਾਰ ਬਾਸਰਕੇ ਗਿੱਲਾ ਪ੍ਰਤਾਪ ਸਿੰਘ ਕੰਬੋਕੇ ਮਾਸਟਰ ਗੁਰਬੀਰ ਸਿੰਘ ਕੰਬੋਕੇ ਸਤਨਾਮ ਸਿੰਘ ਕਾਲਾ ਅਮਰਕੋਟ

Have something to say? Post your comment

 

More in Majha

ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤੀ ਮੁਲਾਕਾਤ

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਸਮਾਪਤ

ਬਾਈਕ ਸਵਾਰਾਂ ਨੇ ਜੱਗੂ ਭਗਵਾਨਪੁਰੀਆ ਦੀ ਮਾਂ 'ਤੇ ਚਲਾਈਆਂ ਗੋਲੀਆਂ

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਕੈਨੇਡਾ ਤੋਂ ਦੇਸ਼ ਨਿਕਾਲ਼ਾ ਹੋਵੇ ਜਾਂ ਅਮਰੀਕਾ ਤੋਂ ਬੱਚਿਆਂ ਨੂੰ ਅਪਰਾਧੀਆਂ ਵਾਂਗ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਭਾਰਤ ਭੇਜਣਾ, ਖਾਲਿਸਤਾਨੀ ਲੋਕ ਚੁੱਪ ਕਿਉਂ ਰਹੇ? : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੇਂਦਰ ਸਰਕਾਰ ਐਮਰਜੈਂਸੀ ਦੌਰਾਨ ਜਾਰੀ ਕੀਤੇ ਗਏ ਪਾਣੀ ਵੰਡ ਆਰਡੀਨੈਂਸਾਂ 'ਤੇ ਮੁੜ ਵਿਚਾਰ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ’ਚ ਖਾਲਿਸਤਾਨੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ 'ਤੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ: ਸਰਕਾਰੀ ਮਹਿਮਾਨ ਦਾ ਵਿਰੋਧ ਕਰਨਾ ਸਰਕਾਰ ਦਾ ਵਿਰੋਧ ਹੈ, ਕੈਨੇਡੀਅਨ ਸਰਕਾਰ ਕਾਰਵਾਈ ਕਰੇ