Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਨਸ਼ਨਰਾਂ ਨੇ ਮਾਨ ਸਰਕਾਰ ਖਿਲਾਫ ਕੱਢੀ ਭੜਾਸ 

September 16, 2024 11:55 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ। ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰਜ਼ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ ਪ੍ਰਿੰਸੀਪਲ ਕੁਲਦੀਪ ਸਿੰਘ ਅਤੇ ਕੇਵਲ ਕ੍ਰਿਸ਼ਨ ਸਿੰਗਲਾ ਰਿਟਾਇਰਡ ਐਸ ਡੀ ਓ ਪੰਜਾਬ ਪਾਵਰਕਾਮ ਦਾ ਸਵਾਗਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਚੇਤ ਸਿੰਘ ਢਿੱਲੋਂ ਵੱਲੋਂ ਨਿਭਾਈ ਗਈ ਪ੍ਰਿੰਸੀਪਲ ਦਲਜੀਤ ਸਿੰਘ ਚੀਮਾਂ, ਥਾਣੇਦਾਰ ਹਜ਼ੂਰਾ ਸਿੰਘ, ਥਾਣੇਦਾਰ ਉਮ ਪ੍ਰਕਾਸ਼ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਤੀ ਘਟੀਆ ਸੋਚ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਐਸੋਸੀਏਸ਼ਨ ਦੇ ਸਰਪ੍ਰਸਤ ਗੁਰਚਰਨ ਸਿੰਘ ਹਰੀਕਾ ਵੱਲੋਂ ਪੈਨਸ਼ਨਰਜ਼ ਸਾਥੀਆਂ ਨੂੰ ਏਕੇ ਵਿੱਚ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕਜੁੱਟਤਾ ਨਾਲ ਹੀ ਸਰਕਾਰਾਂ ਤੋਂ ਮੰਗਾਂ ਪੂਰੀਆਂ ਕਰਵਾਈਆਂ ਜਾ ਸਕਦੀਆਂ ਹਨ। ਪੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਨੇ ਕਿਹਾ ਕਿ ਜਥੇਬੰਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਾਂਝੇ ਫਰੰਟ ਵੱਲੋਂ ਉਲੀਕੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹਕੇ ਸ਼ਾਮਿਲ ਹੋਵੇਗੀ। 18 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਕਰਮ ਸਿੰਘ ਛਾਜਲੀ, ਪੰਨਾ ਲਾਲ, ਰਜਿੰਦਰ ਕੁਮਾਰ ਗਰਗ, ਜੋਗਿੰਦਰ ਸਿੰਘ ਪੰਜਾਬ ਪੁਲਿਸ, ਰਜਿੰਦਰ ਸਿੰਘ ਖ਼ਾਲਸਾ, ਤਾਰਾ ਸਿੰਘ, ਕਸ਼ਮੀਰੀ ਲਾਲ, ਕੁਲਦੀਪ ਪਾਠਕ, ਚਮਕੌਰ ਸਿੰਘ ਸਿੱਧੂ, ਗਿਰਧਾਰੀ ਲਾਲ ਜਿੰਦਲ, ਅਸ਼ੋਕ ਕੁਮਾਰ ਵਰਮਾ, ਮਦਨ ਲਾਲ ਬਾਂਸਲ ਸਮੇਤ ਹੋਰ ਪੈਨਸ਼ਨਰਜ਼ ਹਾਜ਼ਰ ਸਨ।

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ