Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ ਗੁਰਮਿਤ ਸਮਾਗਮ 18 ਸਤੰਬਰ ਤੱਕ

September 16, 2024 02:20 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਿਤ ਸਮਾਗਮ 16 ਸਤੰਬਰ ਤੋਂ 18 ਸਤੰਬਰ ਤੱਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਭਾਈ ਨਰਿੰਦਰਪਾਲ ਸਿੰਘ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਗੁਰਮਿਤ ਸਮਾਗਮ 16 ਸਤੰਬਰ ਤੋਂ ਅਰੰਭ ਹੋਇਆ ਅਤੇ ਸਮਾਗਮ ਦੇ ਦੂਸਰੇ ਦਿਨ 17 ਸਤੰਬਰ ਨੂੰ ਕਥਾ ਕੀਰਤਨ ਸਮਾਗਮ ਸਾਮ 6:30 ਤੋਂ ਰਾਤ 8:00 ਵਜੇ ਤੱਕ ਅਤੇ 18 ਸਤੰਬਰ 2024 ਨੂੰ ਸ੍ਰੀ ਅਖੰਡ ਪਾਠ ਸਾਹਿਬ ਅਤੇ ਕਥਾ ਕੀਰਤਨ ਸਮਾਗਮ 6:30 ਤੋਂ ਰਾਤ 7:30 ਵਜੇ ਤੱਕ ਹੋਵੇਗਾ ਅਤੇ ਇਸ ਸਮਾਗਮ ਵਿੱਚ ਭਾਈ ਸੁਖਵੀਰ ਸਿੰਘ ਫਲੌਂਡ ਪ੍ਰਚਾਰਕ ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਚਰਨਪ੍ਰੀਤ ਸਿੰਘ ਪ੍ਰਚਾਰਕ ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ ਸਾਹਿਬ ਸਮੂਲੀਅਤ ਕਰਨਗੇ। ਸੰਗਤਾਂ ਇਸ ਸਮਾਗਮ ਵਿੱਚ ਪਹੁੰਚ ਕੇ ਕਥਾ ਕੀਰਤਨ ਸਰਵਣ ਕਰਨ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ