Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੈਰ -ਮੈਡੀਕਲ ਵਰਤੋਂ ਲਈ ਇਸਤੇਮਾਲ ਕੀਤੇ ਜਾ ਰਹੇ 125 ਆਕਸੀਜਨ ਸਿਲੰਡਰ ਜ਼ਬਤ ਕੀਤੇ ਗਏ

May 13, 2021 08:42 PM
SehajTimes

ਬਰਨਾਲਾ : ਕੋਰੋਨਾ ਮਹਾਂਮਾਰੀ ਕਾਰਨ ਬਿਮਾਰ ਪੈ ਰਹੇ ਮਰੀਜ਼ਾਂ ਲਈ ਵੱਧ ਰਹੀ ਆਕਸੀਜਨ ਸਿਲੰਡਰਾਂ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ 125 ਆਕਸੀਜਨ ਸਿਲੰਡਰ ਜ਼ਬਤ ਕੀਤੇ ਗਏ, ਜਿਹੜੇ ਕਿ ਗੈਰ-ਮੈਡੀਕਲ ਮੰਤਵ ਲਈ ਇਸਤੇਮਾਲ ਹੋ ਰਹੇ ਸਨ। ਡਿਪਟੀ ਕਮਿਸ਼ਨਰ ਅਨੁਸਾਰ ਕਿਸੇ ਨੂੰ ਵੀ ਸਿਲੰਡਰਾਂ ਦੀ ਜਮ੍ਹਾਂਖੋਰੀ, ਦੂਰ ਵਰਤੋਂ ਕਰਨ ਦੀ ਆਗਿਆ ਨਹੀਂ ਹੈ। ਇਹ ਸਾਰੀ ਕਾਰਵਾਈ ਕਾਰਦਿਆਂ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਆਕਸੀਜਨ ਸਿਲੰਡਰਾਂ ਦੀ ਵਰਤੋਂ ਗੈਰ-ਮੈਡੀਕਲ ਕੰਮ ਲਈ ਨਹੀਂ ਕੀਤੀ ਜਾ ਸਕਦੀ। ਇਸੇ ਤਰ੍ਹਾਂ ਸਿਲੰਡਰਾਂ ਦੀ ਜਮ੍ਹਾਂਖੋਰੀ ਖਿਲਾਫ਼ ਵੀ ਸਖਤੀ ਕੀਤੀ ਗਈ ਹੈ। ਇਸ ਦਾ ਮੁੱਖ ਮੰਤਵ ਚੰਗੀ ਮਾਤਰਾ ਚ ਸਿਲੰਡਰ ਲੋੜਵੰਦਾਂ ਨੂੰ ਆਕਸੀਜਨ ਦੇਣ ਲਈ ਵਰਤਣਾ ਹੈ ਤਾਂ ਜੋ ਕਿਸੇ ਵੀ ਮਰੀਜ਼ ਦੇ ਇਲਾਜ ਚ ਕੋਈ ਦਿੱਕਤ ਨਾ ਆਵੇ। ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਵਰਜੀਤ ਵਾਲੀਆ ਅਤੇ ਡੀ ਐੱਸ ਪੀ ਸ਼੍ਰੀ ਲਾਜਵੀਰ ਟਿਵਾਣਾ ਵਲੋਂ ਦੋ ਟੀਮਾਂ ਤਹਿਸੀਲਦਾਰ ਅਤੇ ਐੱਸ ਐਚ ਓ ਸਮੇਤ ਬਣਾਈਆਂ ਗਈਆਂ, ਜਿਨ੍ਹਾਂ ਨੇ ਇਹ ਸਾਰੇ ਸਿਲੰਡਰ ਇਕੱਠੇ ਕੀਤੇ ਜਿਹੜੇ ਕਿ ਗੈਰ-ਮੈਡੀਕਲ ਕੰਮਾਂ ਚ ਵਰਤੇ ਜਾ ਰਹੇ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ