Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

September 16, 2024 07:00 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਮਿਤੀ 21, ਅਕਤੂਬਰ, 2023 ਤੋਂ ਚੱਲ ਰਹੇ ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ ਹੈ।
    ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਹੁਣ ਤੱਕ ਵੋਟ ਬਣਾਉਣ ਲਈ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 31.10.24 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ (ਐਸ ਡੀ ਐਮਜ਼) ਕੋਲ ਜਾ ਕੇ ਭਰ ਸਕਦੇ ਹਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ