Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

September 17, 2024 11:54 AM
SehajTimes
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਨੌਜਵਾਨਾਂ ਨੌਜਵਾਨ ਲੜਕੇ ਲੜਕੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਹਨਾਂ ਹੀ ਯਤਨਾਂ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ ਮਿਤੀ 18/09/2024 ਨੂੰ ਲਾਇਫ ਇੰਸ਼ੋਰੈਂਸ ਕਾਰਪੋਰੇਸ਼ਨ ਦੀ ਸਕੀਮ "ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਸ਼੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਕੀਮ ਕੇਵਲ ਮਹਿਲਾਵਾਂ ਲਈ ਹੈ, ਜਿਸ ਵਿੱਚ ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਹੈ ਅਤੇ ਉਮਰ ਹੱਦ 18 ਤੋਂ 50 ਸਾਲ ਤੱਕ ਹੈ। ਜਿਹਨਾਂ ਲੜਕੀਆਂ ਦੀ ਸਿਲੈਕਸ਼ਨ ਮੇਨ ਕਰੀਅਰ ਏਜੰਟ ਵਜੋਂ ਹੋਵੇਗੀ ਉਹਨਾਂ ਨੂੰ ਕਮਿਸ਼ਨ ਦੇ ਨਾਲ ਨਾਲ 7000 ਰੁਪਏ ਪ੍ਰਤੀ ਮਹੀਨਾ ਸਟਾਏਫੰਡ ਵੀ ਮਿਲੇਗਾ। 
 
ਇਸ ਕੈਂਪ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀ ਆਪਣਾ ਅਧਾਰ ਕਾਰਡ, ਪੈਨ ਕਾਰਡ ਅਤੇ ਬੈਂਕ ਪਾਸ ਬੁੱਕ ਲੈ ਕੇ ਆਉਣ, ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਦਫਤਰ ਵਿਖੇ ਕਮਰਾ ਨੰਬਰ 127-28 ਵਿਖੇ ਲਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 10: 00 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਹੋਵੇਗਾ। ਬੇਰੋਜ਼ਗਾਰ ਲੜਕੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਭਵਿੱਖ ਨੰ ਸੁਰੱਖਿਅਤ ਕਰਨ। ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫਤਰ, ਡਿਪਟੀ ਕਮਿਸ਼ਨਰ ਦਫਤਰ, ਫ਼ਤਹਿਗੜ੍ਹ ਸਾਹਿਬ ਵਿਖੇ ਕਮਰਾ ਨੰ 119-ਏ ਵਿੱਚ ਸੰਪਰਕ ਕਰ ਸਕਦੇ ਹਨ ਜਾਂ ਹੈਲਪਲਾਈਨ ਨੰ: 99156-82436 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ