Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Entertainment

ਪੰਜਾਬੀ ਸਿੰਗਰ ਜੈਜ਼ ਧਾਮੀ ਨੂੰ ਕੈਂਸਰ; ਭਾਵੁਕ ਪੋਸਟ ਪਾਕੇ ਸਾਥ ਦੇਣ ਦੀ ਕੀਤੀ ਅਪੀਲ

September 17, 2024 02:27 PM
SehajTimes

ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾੳ੍ਚਂਟ ’ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਕੈਂਸਰ ਦੀ ਲੜਾਈ ਬਾਰੇ ਸਾਂਝਾ ਕਰ ਰਿਹਾ ਹਾਂ ਜਿਸ ਨੂੰ ਮੈਂ ਹੁਣ ਤੱਕ ਭੇਦ ਰਖਿਆ ਸੀ। ਇਹ ਪੰਜਾਬੀ ਗਾਇਕ ਦੇ ਚਾਹੁਣ ਵਾਲਿਆਂ ਲਈ ਬੁਰੀ ਖ਼ਬਰ ਸਾਬਤ ਹੋਵੇਗੀ। ਧਾਮੀ ਨੇ ਕਿਹਾ ਕਿ ਸੰਨ 2022 ਵਿੱਚ ਮੈਂ ਆਪਣੇ ਕਰੀਅਰ ਦੇ ਸੱਭ ਤੋਂ ਵੱਡੇ ਪਲਾਂ ਵਿੱਚੋਂ ਇਕ ਦੀ ਤਿਆਰੀ ਕਰ ਰਿਹਾ ਸੀ। ਮੇਰਾ ਸੰਗੀਤ ਦੁਨੀਆ ਭਰ ਦੇ ਲੱਖਾਂ ਲੋਕਾਂ ਦੇ ਦਿਲ ਵਿੱਚ ਵਸ ਰਿਹਾ ਸੀ। ਮੈਂ ਸਟੇਜਾਂ ’ਤੇ ਪ੍ਰਦਰਸ਼ਨ ਕਰ ਰਿਹਾ ਸੀ ਜਿਨ੍ਹਾਂ ਦਾ ਮੈਂ ਬਚਪਨ ਵਿੱਚ ਸੁਪਨਾ ਵੇਖਿਆ ਸੀ। ਫ਼ਿਰ ਫ਼ਰਵਰੀ 2022 ਵਿੱਚ ਮੈਨੂੰ ਕੈਂਸਰ ਦਾ ਪਤਾ ਲਗਿਆ। ਮੈਂ ਸ਼ੁਰੂ ਵਿੱਚ ਤਾਂ ਡਰ ਗਿਆ ਪਰ ਮੇਰੀ ਪਤਨੀ ਨੇ ਮੈਨੂੰ ਕਿਹਾ ਕਿ ਜੈਜ਼ ਤੈਨੂੰ ਇਹ ਲੜਾਈ ਲੜਨੀ ਪਵੇਗੀ ਤੇ ਮੈਂ ਕੈਂਸਰ ਨਾਲ ਲੜਨਾ ਸ਼ੁਰੂ ਕਰ ਦਿੱਤਾ ਪਰ ਇਹ ਲੜਾਈ ਮੈਂ ਤੁਹਾਡੇ ਸਹਿਯੋਗ ਨਾਲ ਲੜ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਮੈਨੂੰ ਬਹੁਤ ਲੰਮਾ ਸਫ਼ਰ ਤੈਅ ਕਰਨਾ ਪਵੇਗਾ ਪਰ ਮੈਂ ਤੁਹਾਡੇ ਸਹਿਯੋਗ ਨਾਲ ਮਜ਼ਬੂਤ ਹੁੰਦਾ ਜਾ ਰਿਹਾ ਹਾਂ।

Have something to say? Post your comment

More in Entertainment

ਮਾਮਲਾ ਇਤਰਾਜਯੋਗ ਟਿੱਪਣੀਆਂ ਦਾ : ਮਹਾਰਾਸ਼ਟਰ ਸਾਈਬਰ ਸੈਲ ਦੇ ਸਾਹਮਣੇ ਪੇਸ਼ ਹੋਇਆ ਰੈਪਰ ਹਨੀ ਸਿੰਘ

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ