Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਭਜਨ ਸੰਧਿਆ ਦਾ ਆਯੋਜਨ ਕੀਤਾ

September 17, 2024 03:01 PM
ਅਮਰਜੀਤ ਰਤਨ

ਐਸ ਏ ਐਸ ਨਗਰ : ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮੁਹਾਲੀ ਬ੍ਰਾਂਚਾਂ ਵਲੋਂ ਆਪਸੀ ਸਹਿਯੋਗ ਨਾਲ ਸ਼੍ਰੀ ਵੈਸ਼ਨੋ ਮਾਤਾ ਮੰਦਰ ਫੇਸ਼ 3 ਬੀ1 ਮੁਹਾਲੀ ਵਿਖੇ ਇਕ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਸ਼੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਭਜਨ ਸੰਧਿਆ ਵਿੱਚ ਸ਼੍ਰੀ ਮਹਾਂਬੀਰ ਸਤਸੰਗ ਸਭਾ ਅਤੇ ਸੱਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਚੰਡੀਗੜ੍ਹ ਦੇ ਮੈਂਬਰਾਂ ਨੇ ਆਪਣੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਲਗਭਗ 2 ਘੰਟੇ ਤੱਕ ਸੰਗਤ ਨੇ ਇਸ ਭਜਨ ਸੰਧਿਆ ਦਾ ਖ਼ੂਬ ਆਨੰਦ ਮਾਣਿਆ।
ਇਸ ਤੋਂ ਪਹਿਲਾਂ ਸੰਸਥਾ ਦੇ ਮੁਹਾਲੀ ਬ੍ਰਾਂਚ ਦੇ ਸਕੱਤਰ ਸ਼੍ਰੀ ਬਲਦੇਵ ਰਾਮ ਸਕੱਤਰ ਨੇ ਮਹਾਂਵੀਰ ਸਤਸੰਗ ਸਭਾ ਦੇ ਮੈਂਬਰਾਂ ਅਤੇ ਸਰੋਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਸ੍ਰੀ ਪ੍ਰਦੀਪ ਸੋਨੀ ਨੇ ਵੀ ਸੰਬੋਧਨ ਕੀਤਾ।

 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ