Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ

September 17, 2024 03:24 PM
ਅਮਰਜੀਤ ਰਤਨ

ਐਸ ਏ ਐਸ ਨਗਰ : ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਬ੍ਰਿਗੇਡੀਅਰ ਦੀ ਅਗਵਾਈ ਵਿੱਚ ਬੱਦੀ (ਹਿਮਾਚਲ ਪ੍ਰਦੇਸ਼) ਵਿਖੇ ਆਯੋਜਿਤ ਕੀਤੀ ਗਈ ਇਸ ਪਿਕਨਿਕ ਵਿੱਚ 135 ਮੈਬਰਾਂ ਨੇ ਭਾਗ ਲਿਆ।
ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਪਿਕਨਿਕ ਦੌਰਾਨ ਮੈਂਬਰਾਂ ਲਈ ਵਿਸ਼ੇਸ਼ ਤੌਰ ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਿਹਰ ਦੇ ਖਾਣੇ ਦਾ ਇੰਤਜਾਮ ਕੀਤਾ ਗਿਆ ਸੀ। ਇਸ ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ। ਵੱਖ ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਨਕਦ ਇਨਾਮ ਅਤੇ ਤੋਹਫੇ ਦਿੱਤੇ ਗਏ।
ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਢੋਲ ਦੀ ਤਾਲ ਨਾਲ ਬੋਲੀਆਂ ਪਾਉਂਦੇ ਹੋਏ ਗਿੱਧਾ ਅਤੇ ਭੰਗੜਾ ਵੀ ਪਾਇਆ। ਅਖੀਰ ਵਿੱਚ ਐਸੋਸੀਏ੪ਨ ਦੇ ਪ੍ਰਧਾਨ ਨੇ ਪਿਕਨਿਕ ਨੂੰ ਸਫਲ ਬਣਾਉਣ ਲਈ ਮੀਤ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਬੇਦੀ, ਵਿੱਤ ਸਕੱਤਰ ਜਗਜੀਤ ਸਿੰਘ ਰਾਵਲ, ਸਕੱਤਰ ਈਵੈਂਟਸ ਹਰਜਿੰਦਰ ਸਿੰਘ, ਜੀ ਐਸ ਬਿੰਦਰਾ, ਚਰਨਜੀਤ ਸਿੰਘ, ਵਿੰਗ ਕਮਾਂਡਰ ਬਲਦੇਵ ਸਿੰਘ ਸਮੇਤ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ