Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

September 17, 2024 06:31 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ (ਆਈ ਡੀ ਪੀ) ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਅਤੇ ਸੂਬਾ ਖਜਾਨਚੀ ਫਲਜੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੂੰ ਰਾਤ ਸਮੇਂ ਉਸ ਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਘਰ ਪਟਿਆਲਾ ਤੋਂ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਇਸ ਤਰੀਕੇ ਨਾਲ ਸੋਸਲ ਮੀਡੀਆ ਕਾਰਕੁੰਨ ਤੇ ਸਮਾਜਿਕ ਆਗੂ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫਤਾਰ ਕਰਨਾ ਗੈਰ ਜਮਹੂਰੀ ਤੇ ਤਾਨਾਸ਼ਾਹੀ ਰਵਈਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਦਾ ਇਹ ਕਦਮ ਵਿਚਾਰਾਂ ਦੀ ਆਜ਼ਾਦੀ ਲਈ ਸੰਵਿਧਾਨ ਦੀ ਧਾਰਾ 19 ਦੀ ਉਲੰਘਣਾ ਹੈ। ਆਈ ਡੀ ਪੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਤੁਰੰਤ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ। 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ