Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ 

September 17, 2024 07:38 PM
SehajTimes
ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਕੁਝ ਮੁਰੰਮਤ ਕਰਨ ਤੋਂ ਬਾਅਦ ਇਸ ਨੂੰ ਮੋਹਾਲੀ ਬੱਸ ਅੱਡੇ ਤੇ ਮੁੜ ਸਥਾਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ, ਐਸ.ਏ.ਐਸ. ਨਗਰ ਮੁਹਾਲੀ ਦੀ ਦੇਖ-ਰੇਖ ਗਮਾਡਾ ਦੁਆਰਾ ਚੁਣੀ ਗਈ ਇੱਕ ਨਿੱਜੀ ਕੰਪਨੀ ਸੀ ਐਂਡ ਸੀ ਟਾਵਰ ਦੁਆਰਾ ਕੀਤੀ ਜਾਂਦੀ ਹੈ ਅਤੇ ਬੁੱਤ ਦੀ ਦਿੱਖ ਚ ਕੁੱਝ ਖਰਾਬੀ ਆਉਣ ਕਾਰਨ  ਇਸ ਨੂੰ ਮੁਰੰਮਤ ਲਈ ਹਟਾਇਆ ਗਿਆ ਹੈ।
       
    ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਹਾਨ ਸਿੱਖ ਯੋਧੇ ਦਾ ਹਰ ਪੰਜਾਬੀ ਦੇ ਦਿਲ ਵਿੱਚ ਅਹਿਮ ਸਥਾਨ ਹੈ ਅਤੇ ਇਸ ਬਾਰੇ ਕੋਈ ਦੂਸਰਾ ਵਿਚਾਰ ਨਹੀਂ ਹੈ। ਉਨ੍ਹਾਂ ਇਸ ਬੁੱਤ ਨੂੰ ਹਟਾਉਣ ਨਾਲ ਮਹਾਨ ਸਿੱਖ ਯੋਧੇ ਦੇ ਅਪਮਾਨ ਦੇ ਦੋਸ਼ਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਧਿਆਂ ਅਤੇ ਆਜ਼ਾਦੀ ਘੁਲਾਟੀਆਂ ਦਾ ਪੂਰਾ ਸਤਿਕਾਰ ਕਰਦੀ ਹੈ।
        ਉਸ ਨੇ ਕਿਹਾ ਕਿ ਕੰਪਨੀ ਦੇ ਐਮ ਡੀ ਮਨਦੀਪ ਕੋਹਲੀ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਲੋੜੀਂਦੀ ਮੁਰਮੰਤ ਪੂਰੀ ਕਰਨ ਤੋਂ ਬਾਅਦ ਬੁੱਤ ਨੂੰ ਮੁੜ ਸਥਾਪਿਤ ਕਰਨ ਵਿੱਚ 4 ਤੋਂ 5 ਹਫ਼ਤੇ ਲੱਗਣਗੇ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ