Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

September 18, 2024 08:11 PM
ਅਮਰਜੀਤ ਰਤਨ
 
ਮੁਹਾਲੀ : ਮੋਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ  ਟੀ  ਬੈਨਿਥ ਆਈਏਐਸ ਨੇ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ  ਮੇਅਰ   ਕੁਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨਵੇਂ ਕਮਿਸ਼ਨਰ ਨੇ ਟੀਮ ਵਾਂਗ ਕੰਮ ਕਰਨ ਅਤੇ ਸਾਰਿਆਂ ਤੋਂ ਸਹਿਯੋਗ ਲੈਣ ਅਤੇ ਦੇਣ ਦੀ ਗੱਲ ਕੀਤੀ। ਕਮਿਸ਼ਨਰ ਨੇ ਸੀ ਮੇਅਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਉਹਨਾਂ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਵੇਂ ਕਮਿਸ਼ਨਰ ਵੱਲੋਂ ਨਗਰ ਨਿਗਮ ਮੋਹਾਲੀ ਵਿੱਚ ਜੁਆਇਨ ਕਰਨ ਤੇ ਉਹਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਨੂੰ ਫੌਰੀ ਤੌਰ ਤੇ ਹੱਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਜਿਨਾਂ ਵਿੱਚ ਮੁੱਖ ਤੌਰ ਤੇ ਸਫਾਈ ਦੀ ਸਮੱਸਿਆ ਅਤੇ ਰੇੜੀ ਫੜੀ ਵਾਲਿਆਂ ਦੀ ਸਮੱਸਿਆ ਤੋਂ ਇਲਾਵਾ ਹੋਰਨਾਂ ਨੂੰ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ