Wednesday, February 25, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

September 19, 2024 01:44 PM
SehajTimes
 
ਚੰਡੀਗੜ੍ਹ : ਪੰਜਾਬ ਕਿੰਗਜ਼ (PBKS) ਨੇ ਸਾਬਕਾ ਆਸਟ੍ਰੇਲੀਆਈ ਕਪਤਾਨ ਰਿਕੀ ਪੋਂਟਿੰਗ ਨੂੰ IPL 2025 ਸੀਜ਼ਨ ਲਈ ਆਪਣੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਪਿਛਲੇ ਸੱਤ ਸਾਲਾਂ ਤੋਂ ਦਿੱਲੀ ਕੈਪੀਟਲਜ਼ (ਡੀਸੀ) ਦੇ ਕੋਚ ਸਨ ਅਤੇ ਦੋ ਮਹੀਨੇ ਪਹਿਲਾਂ ਹੀ ਵੱਖ ਹੋ ਗਏ ਸਨ।ਰਿਪੋਰਟ ਮੁਤਾਬਕ ਪੋਂਟਿੰਗ ਨੇ ਪੀਬੀਕੇਐਸ ਨਾਲ ਇਕ ਸਾਲ ਤੋਂ ਵੱਧ ਸਮੇਂ ਲਈ ਕਰਾਰ ਕੀਤਾ ਹੈ ਅਤੇ ਹੁਣ ਉਹ ਆਪਣੇ ਕੋਚਿੰਗ ਸਟਾਫ ਦੇ ਹੋਰ ਮੈਂਬਰਾਂ ਦੀ ਚੋਣ ਕਰੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਕੋਚਿੰਗ ਸਟਾਫ ਵਿੱਚ ਟ੍ਰੇਵਰ ਬੇਲਿਸ (ਮੁੱਖ ਕੋਚ), ਸੰਜੇ ਬੰਗੜ (ਕ੍ਰਿਕੇਟ ਵਿਕਾਸ ਦੇ ਮੁਖੀ), ਚਾਰਲ ਲੈਂਗਵੇਲਡ (ਫਾਸਟ ਗੇਂਦਬਾਜ਼ੀ ਕੋਚ) ਅਤੇ ਸੁਨੀਲ ਜੋਸ਼ੀ (ਸਪਿਨ ਗੇਂਦਬਾਜ਼ੀ ਕੋਚ) ਸ਼ਾਮਲ ਹਨ।

 

Have something to say? Post your comment

 

More in Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ 

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ