Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬੇ ਵਿੱਚ ਖਰੀਦ ਦੇ 34ਵੇਂ ਦਿਨ 97696 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

May 13, 2021 09:51 PM
SehajTimes
ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 34ਵੇਂ ਦਿਨ 97696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 96475  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1221 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 96475 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 23730.30 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 23984.23 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 16320.80 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 15326.95 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 13239.1 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 3873.6 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 34ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  132161187.78 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ