Monday, June 16, 2025

Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

September 19, 2024 08:17 PM
SehajTimes

ਚੰਡੀਗੜ੍ਹ : ਕੇਂਦਰੀ ਮੰਤਰੀ ਅਤੇ ਰਾਜਾਸਥਾਨ ਤੋਂ ਭਾਜਪਾ ਦੇ ਰਾਜ ਸਭਾ ਮੇਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਇਹ ਕੇਸ ਕਰਨਾਟਕ ਦੇ ਕਾਂਗਰਸੀ ਆਗੂ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ 9 ਰਵਨੀਤ ਬਿੱਟੂ ਤੇ ਦੋਸ਼ ਹੈ ਕਿ ਉਹਨਾਂ ਨੇ ਰਾਹੁਲ ਗਾਂਧੀ ਦਾ ਨਾਮ ਅੱਤਵਾਦੀਆਂ ਨਾਲ ਜੋੜਿਆ ਸੀ 

ਬੁੱਧਵਾਰ ਨੂੰ ਕਾਂਗਰਸ ਨੇ ਰਵਨੀਤ ਸਿੰਘ ਬਿੱਟੂ ਖਿਲਾਫ ਪ੍ਰਦਸ਼ਨ ਕੀਤਾ ਸੀ ਅਤੇ ਬਿੱਟੂ ਦੇ ਪੁਤਲੇ ਸਾਰੇ ਸੀ  ਅੱਜ ਕਰਨਾਟਕ ਪੁਲਿਸ ਨੇ ਬਿੱਟੂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ 

ਦੱਸ ਦਈਏ ਕਿ ਰਾਹੁਲ ਗਾਂਧੀ ਨੇ ਅਮਰੀਕਾ ਜਾ ਕੇ ਸਿੱਖਾਂ ਦੇ ਹਾਲਾਤਾਂ ਬਾਰੇ ਇੱਕ ਬਿਆਨ ਦਿੱਤਾ ਸੀ ਅਤੇ ਉਸਦੇ ਜਵਾਬ ਵਿੱਚ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ ਦਹਿਸ਼ਤਗਰਦ ਕਿਹਾ ਸੀ ਈ ਬਿੱਟੂ ਦੇ ਬਿਆਨ ਤੇ ਕਾਂਗਰਸੀ ਆਗੂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਕੇਸ ਦਰਜ ਕਰਵਾਇਆ 

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ