Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਘਰੇਲੂ ਬਗੀਚੀ ਵਿਚ ਸਬਜ਼ੀਆਂ ਜ਼ਰੂਰ ਬੀਜੋ

September 20, 2024 03:26 PM
SehajTimes

ਕਿੱਟਾਂ ਬਾਗਬਾਨੀ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰ ਪਟਿਆਲਾ, ਸਮਾਣਾ, ਰਾਜਪੁਰਾ ਅਤੇ ਨਾਭਾ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਡਿਪਟੀ ਡਾਇਰੈਕਟਰ ਬਾਗਬਾਨੀ

ਪਟਿਆਲਾ : ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ ਹੁੰਦੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਗਬਾਨੀ ਵਿਭਾਗ ਪਟਿਆਲਾ ਵੱਲੋਂ ਘਰੇਲੂ ਬਗੀਚੀ ਵਾਸਤੇ ਸਰਦੀ ਰੁੱਤ 2024 ਦੀਆਂ ਮਿੰਨੀ ਕਿੱਟਾਂ ਜਾਰੀ ਕਰਦੇ ਹੋਏ ਕੀਤਾ।
ਡਿਪਟੀ ਡਾਇਰੈਕਟਰ ਬਾਗਬਾਨੀ ਸੰਦੀਪ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮਿੰਨੀ ਕਿੱਟਾਂ ਵਿੱਚ ਪਾਲਕ, ਮੇਥੀ, ਧਨੀਆ, ਮੂਲੀ, ਗਾਜਰ, ਸ਼ਲਗਮ, ਮਟਰ, ਸਾਗ, ਚੀਨੀ ਸਰ੍ਹੋਂ ਆਦਿ ਬੀਜ ਉਪਲਬਧ ਹਨ ਅਤੇ ਇੱਕ ਕਿੱਟ ਦਾ ਮੁੱਲ ਸਿਰਫ਼ 80 ਰੁਪਏ ਹੈ। ਇਸ ਕਿੱਟ ਦੇ ਬੀਜ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਵਿਚੋਂ 400 ਕਿਲੋ ਤਾਜ਼ੀ ਸਬਜ਼ੀ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਹ 7 ਜੀਆਂ ਦੇ ਪਰਿਵਾਰ ਲਈ ਕਾਫ਼ੀ ਹੈ।
ਉਨ੍ਹਾਂ ਦੱਸਿਆ ਕਿਇਹ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਦਫ਼ਤਰ ਉਪ ਡਾਇਰੈਕਟਰ ਬਾਗਬਾਨੀ ਪਟਿਆਲਾ, ਬਾਗਬਾਨੀ ਵਿਕਾਸ ਅਫ਼ਸਰ ਭੱਦਕ ਫਾਰਮ (ਰਾਜਪੁਰਾ), ਸਮਾਣਾ. ਭੁਨਰਹੇੜੀ ਅਤੇ ਨਾਭਾ ਦੇ ਦਫ਼ਤਰਾਂ ਵਿਖੇ ਵੀ ਉਪਲਬਧ ਹਨ। ਉਨ੍ਹਾਂ ਜ਼ਿਮੀਂਦਾਰ ਭਰਾਵਾਂ ਅਤੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਬਜ਼ੀਆਂ ਆਪਣੇ ਖੇਤਾਂ, ਖਾਲੀ ਪਲਾਟਾਂ, ਘਰਾਂ ਵਿਚ ਪਈ ਖਾਲੀ ਥਾਂ ਜਾਂ ਟਿਊਬਵੈੱਲ ਉੱਤੇ ਜ਼ਰੂਰ ਬੀਜੀ ਜਾਵੇ। ਜੈਵਿਕ ਤਰੀਕੇ ਨਾਲ ਸਬਜ਼ੀ ਪੈਦਾ ਕਰਨ ਲਈ ਆਪਣੇ ਬਲਾਕ ਦੇ ਸਬੰਧਤ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ