Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ ਦੀ ਹੋਈ ਚੋਣ

September 20, 2024 05:14 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਇੱਥੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਜਿ਼ਲ੍ਹਾ ਮਾਲੇਰਕੋਟਲਾ ਦੇ ਕਾਨੂੰਗੋ ਸਹਿਬਾਨ ਦਾ ਚੋਣ ਇਜਲਾਸ ਕਰਵਾਇਆ ਗਿਆ ਜਿਸ ਵਿੱਚ ਮੁੜ ਸਰਵਸੰਮਤੀ ਨਾਲ ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਨੂੰ ਜਿ਼ਲ੍ਹਾ ਪ੍ਰਧਾਨ ਅਤੇ ਕਰਮਜੀਤ ਸਿੰਘ ਵੈਦ ਨੂੰ ਜਨਰਲ ਸਕੱਤਰ, ਜਗਦੀਪ ਸਿੰਘ ਸਿੱਧੂ ਨੂੰ ਖਜਾਨਚੀ, ਅਤੇ ਹਰਵੀਰ ਸਿੰਘ ਢੀਂਡਸਾ ਨੂੰ ਨੁਮਾਇੰਦਾ ਪੰਜਾਬ ਚੁਣਿਆ ਗਿਆ। ਇਸ ਚੋਣ ਇਜਲਾਸ ਵਿੱਚ ਵਿਸ਼ੇ਼ਸ ਤੌਰ ਤੇ ਬਲਜੀਤ ਸਿੰਘ ਸੇਵਾ ਮੁਕਤ ਕਾਨੂੰਗੋ ਅਤੇ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਦੀਦਾਰ ਸਿੰਘ ਛੋਕਰ, ਤਹਿਸੀਲ ਪ੍ਰਧਾਨ ਹਰਜੀਤ ਸਿੰਘ ਰਾਹੀ, ਤਹਿਸੀਲ ਪ੍ਰਧਾਨ ਅਮਰਗੜ੍ਹ ਦੁਸਯੰਤ ਸਿੰਘ ਰਾਕਾ, ਹਰਦੀਪ ਸਿੰਘ ਰਾਜੂ ਮੰਡੇਰ, ਗੁਰਿੰਦਰ ਸਿੰਘ ਰਾਏ, ਕਰਨ ਅਜੈ ਪਾਲ ਸਿੰਘ ਸੋਪਲ ਵਿਸ਼ੇ਼ਸ ਤੌਰ ਤੇ ਪੁੱਜੇ।ਇਸ ਚੋਣ ਇਜਲਾਸ ਦੌਰਾਨ ਵਿਜੈਪਾਲ ਸਿੰਘ ਢਿੱਲੋਂ ਨੇ ਪਿਛਲੇ ਸਾਲਾਂ ਦਾ ਲੇਖਾ ਜੋਖਾ ਪੇਸ਼ ਕੀਤਾ ਅਤੇ ਆਪਣੀ ਬਾਡੀ ਨੂੰ ਭੰਗ ਕੀਤਾ ਅਤੇ ਹਾਜਰ ਆਏ ਨੁਮਾਇੰਦੀਆਂ ਨੂੰ ਨਵੀਂ ਬਾਡੀ ਦੀ ਚੋਣ ਕਰਾਉਣ ਸਬੰਧੀ ਬੇਨਤੀ ਕੀਤੀ। ਇਸ ਮੌਕੇ ਚੋਣ ਕਰਾਉਣ ਆਏ ਨੁਮਾਇੰਦੀਆ ਨੇ ਚੋਣ ਦੀ ਪ੍ਰਕੀਰਿਆ ਸੁਰੂ ਕੀਤੀ ਅਤੇ ਹਾਜਰ ਕਾਨੂੰਨਗੋ ਨੇ ਮੁੜ ਵਿਜੈ ਪਾਲ ਸਿੰਘ ਨੂੰ 2 ਸਾਲ ਲਈ ਜਿ਼ਲ੍ਹਾ ਪ੍ਰਧਾਨ ਚੁਣ ਲਿਆ ਅਤੇ ਰਣਜੀਤ ਸਿੰਘ ਅੋਲਖ ਨੂੰ ਸੀਨੀਅਰ ਮੀਤ ਪ੍ਰਧਾਨ 1, ਹਰਿੰਦਰਜੀਤ ਸਿੰਘ ਸੋਹੀ ਨੂੰ ਸੀਨੀਅਰ ਮੀਤ ਪ੍ਰਧਾਨ 2, ਕਰਮਜੀਤ ਸਿੰਘ ਵੈਦ ਨੂੰ ਜਨਰਲ ਸਕੱਤਰ, ਜਗਦੀਪ ਸਿੰਘ ਸਿੱਧੂ ਨੂੰ ਖਜਾਨਚੀ,ਚਮਕੌਰ ਸਿੰਘ ਸਹਾਇਕ ਜਰਨਲ ਸਕੱਤਰ ਅਤੇ ਸਹਾਇਕ ਖਜਾਨਚੀ ਅਤੇ ਰਣਜੀਤ ਸਿੰਘ ਨੂੰ ਪ੍ਰੈਸ ਸਕੱਤਰ, ਅਜੈ ਕੁਮਾਰ ਅਤੇ ਹਰਵੀਰ ਸਿੰਘ ਢੀਂਡਸਾ ਨੂੰ ਨੁਮਾਇੰਦਾ ਪੰਜਾਬ ਚੁਣਿਆ ਗਿਆ।ਇਸ ਮੌਕੇ ਬਲਜੀਤ ਸਿੰਘ ਸੇਵਾ ਮੁਕਤ ਕਾਨੂੰਗੋ ਅਤੇ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਦੀਦਾਰ ਸਿੰਘ ਛੋਕਰ, ਤਹਿਸੀਲ ਪ੍ਰਧਾਨ ਹਰਜੀਤ ਸਿੰਘ ਰਾਹੀ, ਤਹਿਸੀਲ ਪ੍ਰਧਾਨ ਅਮਰਗੜ੍ਹ ਦੁਸਯੰਤ ਸਿੰਘ ਰਾਕਾ, ਹਰਦੀਪ ਸਿੰਘ ਰਾਜੂ ਮੰਡੇਰ, ਗੁਰਿੰਦਰ ਸਿੰਘ ਰਾਏ, ਕਰਨ ਅਜੈ ਪਾਲ ਸਿੰਘ ਸੋਪਲ ਨੇ ਕਾਨੂੰਗੋ ਐਸੋਸੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਨੂੰ ਮੁਬਾਕਬਾਦ ਦਿੰਦਿਆ ਉਮੀਦ ਪ੍ਰਗਟਾਈ ਕੀ ਜਥੇਬੰਦੀ ਦੀ ਚੜ੍ਹਦੀਕਲਾਂ ਲਈ ਅਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਲਈ ਵੱਧ ਚੜ੍ਹ ਕੇ ਕੰਮ ਕਰਨਗੇ। ਜਿ਼ਲ੍ਹਾ ਪ੍ਰਧਾਨ ਵਿਜੈਪਾਲ ਸਿੰਘ ਢਿੱਲੋਂ ਨੇ ਹਾਜਰ ਕਾਨੂੰਗੋ ਅਤੇ ਨੁਮਾਇੰਦੀਆਂ ਨੂੰ ਵਿਸ਼ਵਾਸ਼ ਦਿਲਵਾਇਆ ਕਿ ਜੋ ਮੁੜ ਜਿ਼ਲ੍ਹਾ ਪ੍ਰਧਾਨ ਬਣਾ ਕੇ ਵਿਸ਼ਵਾਸ਼ ਪ੍ਰਗਟਾਇਆ ਹੈ ਉਸ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਸਾਰੇ ਸਾਥੀਆਂ ਦੀ ਮਦਦ ਨਾਲ ਜਥੇਬੰਦੀ ਦੀ ਚੜ੍ਹਦੀਕਲਾਂ ਲਈ ਨਿਰਪੱਖ ਤਰੀਕੇ ਨਾਲ ਕੰਮ ਕਰਨਗੇ ਅਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਮ ਕਰਦੇ ਰਹਿਣਗੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ