Monday, June 16, 2025

Doaba

ਸਮਾਜ ਸੇਵੀ ਬਲਕਰਨ ਢਿੱਲੋਂ ਸਨਮਾਨਿਤ

September 23, 2024 03:06 PM
Amjad Hussain Khan

ਮੋਗਾ : ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਸਲਾਨਾ ਬਰਸੀ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਬਾਬਾ ਰਮਨਦੀਪ ਸਿੰਘ ਨੇ ਸਮਾਜ ਸੇਵੀ ਬਲਕਰਨ ਸਿੰਘ ਢਿੱਲੋ ਨੈਸ਼ਨਲ ਲੈਬ ਵਾਲੇ, ਡਾ.ਬਲਕਾਰ ਸਿੰਘ ਭਾਈ ਘਨਈਆ ਵਾਲਿਆ ਨੂੰ ਬਰਸੀ ਸਮਾਗਮ ਦੌਰਾਨ ਸਿਰੋਪਾਉ ਦੇ ਕੇ ਸਨਮਾਨ ਕੀਤਾ।

Have something to say? Post your comment

 

More in Doaba

ਪੰਜਾਬ ਸਰਕਾਰ ਨੂੰ 12 ਘੰਟੇ ਕੰਮ ਲੈਣ ਦੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ : ਬੇਗਮਪੁਰਾ ਟਾਈਗਰ ਫੋਰਸ

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ