Monday, June 16, 2025

Chandigarh

VIP ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਮੁਅੱਤਲ, ਲੋਕ ਹੈਲੀਕਾਪਟਰ 'ਚ ਬੈਠ ਕੇ ਤਸਵੀਰਾਂ ਖਿੱਚਵਾਉਂਦੇ ਰਹੇ

September 23, 2024 04:15 PM
ਅਮਰਜੀਤ ਰਤਨ
ਚੰਡੀਗੜ੍ਹ : ਹਰਿਆਣਾ ‘ਚ ਕੈਥਲ ਪਿੰਡ ਪਾਈ 'ਚ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਹੈਲੀਕਾਪਟਰ ਦੀ ਸੁਰੱਖਿਆ 'ਚ ਲਾਪਰਵਾਹੀ ਵਰਤਣ ਦੇ ਦੋਸ਼ ਲੱਗੇ ਹਨ। ਕੈਥਲ ਦੇ ਐਸਪੀ ਰਾਜੇਸ਼ ਕਾਲੀਆ ਨੇ ਪੁੰਡਰੀ ਥਾਣੇ ਦੇ ਐਸਐਚਓ ਰਾਮਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ! ਉਨ੍ਹਾਂ 'ਤੇ ਕਾਂਗਰਸ ਨੇਤਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਹੈਲੀਕਾਪਟਰ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਨਾ ਕਰਨ ਦਾ ਦੋਸ਼ ਹੈ। ਜਿਸ ਕਾਰਨ ਹੈਲੀਕਾਪਟਰ ਨੇੜੇ ਲੋਕਾਂ ਦਾ ਇਕੱਠ ਹੋ ਗਿਆ ਅਤੇ ਉਡਾਣ ਭਰਨ 'ਚ ਦਿੱਕਤ ਆਈ।
ਵੀਆਈਪੀ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਐਸਐਚਓ ਰਾਮਨਿਵਾਸ ਨੂੰ ਦੂਜੀ ਵਾਰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰੋਗਰਾਮ ਦੇ ਐਂਟਰੀ ਗੇਟ ’ਤੇ ਉਨ੍ਹਾਂ ਦੇ ਨਿੱਜੀ ਸਟਾਫ਼ ਅਤੇ ਭਾਜਪਾ ਆਗੂਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।ਦੋਸ਼ ਹੈ ਕਿ ਪੁੰਡਰੀ ਥਾਣੇ ਦੇ ਐਸਐਚਓ ਰਾਮਨਿਵਾਸ ਨੇ ਹੈਲੀਕਾਪਟਰ ਨੂੰ ਲੋੜੀਂਦੀ ਸੁਰੱਖਿਆ ਨਹੀਂ ਦਿੱਤੀ। ਇਸ ਕਾਰਨ ਲੋਕ ਹੈਲੀਕਾਪਟਰ 'ਚ ਬੈਠ ਕੇ ਤਸਵੀਰਾਂ ਖਿੱਚਵਾਉਂਦੇ ਰਹੇ।

 

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ