Tuesday, May 13, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

National

AAP ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦਿਹਾਂਤ

May 14, 2021 10:03 AM
SehajTimes

ਨਵੀਂ ਦਿੱਲੀ : Aam Aadmi Party ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ ਪਰ ਅਧਿਕਾਰਤ ਤੌਰ ਉਤੇ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ, ਕਿ ਉਨ੍ਹਾਂ ਦੀ ਮੌਤ ਦਾ ਕਾਰਨ ਹੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਰਨੈਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਦੀ ਬੇਵਕਤੀ ਮੌਤ ਤੋਂ ਉਹ ਬੇਹੱਦ ਦੁਖੀ ਹਨ। ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ। ਸਮਾਜ ਵਿਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਕਨਵੀਨਰ ਭਗਵੰਤ ਮਾਨ ਵੱਲੋਂ ਜਰਨੈਲ ਸਿੰਘ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਤੇ ਪੱਤਰਕਾਰ ਜਰਨੈਲ ਸਿੰਘ ਨੇ ਮੀਡੀਆ ਲਾਈਨ ਛੱਡ ਕੇ ਸਿਆਸਤ ਵਿਚ ਕਦਮ ਰੱਖਿਆ ਅਤੇ 2014 ਵਿਚ ਦਿੱਲੀ ਦੀ ਰਾਜੌਰੀ ਗਾਰਡਨ ਸੀਟ ਤੋਂ ਵਿਧਾਇਕ ਚੁਣੇ ਗਏ। 2017 ਵਿਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਚੋਣ ਲੜਨ ਲਈ 2017 ਵਿਚ ਦਿੱਲੀ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿਤਾ।

Have something to say? Post your comment

 

More in National

ਭਾਰਤ-ਪਾਕਿ ਤਣਾਅ ਦੇ ਚੱਲਦਿਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ

ਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈ

ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦ

‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

ਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀ

ਸੀਐਸਆਈਆਰ-ਸੀਐਲਆਰਆਈ ਵੱਲੋਂ 78ਵੇਂ ਸਥਾਪਨਾ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

ਸੀਐਸਆਈਆਰ-ਸੀਐਲਆਰਆਈ ਦਾ 78ਵੇਂ ਸਥਾਪਨਾ ਦਿਹਾੜਾ ਮੌਕੇ ਸਮਾਗਮ ਦਾ ਆਯੋਜਨ

ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ

ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤ