Monday, June 16, 2025

Chandigarh

ਪੰਜਾਬ ਦੇ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

September 23, 2024 05:35 PM
ਅਮਰਜੀਤ ਰਤਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਮੰਤਰੀ ਮੰਡਲ ਵਿੱਚ ਨਵੇਂ ਮੰਤਰੀਆਂ ਨੇ ਅੱਜ ਰਾਜ ਭਵਨ ਵਿਖੇ ਸਹੁੰਚ ਚੁੱਕ ਲਈ। ਅੱਜ 5 ਮੰਤਰੀਆਂ ਨੇ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਵੱਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਤੋਂ ਇਲਾਵਾ ਹੋਰ ਮੰਤਰੀ, ਵਿਧਾਇਕ ਤੇ ਪਾਰਟੀ ਆਗੂ ਹਾਜ਼ਰ ਸਨ। ਅੱਜ ਇਨ੍ਹਾਂ ਮੰਤਰੀਆਂ ਦੀ ਸਹੁੰ ਚੁੱਕਣ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਦੀ ਗਿਣਤੀ 16 ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਲਕਾਰ ਸਿੰਘ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ