Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਾਕਟਰ ਗੋਇਲ ਨੇ ਸਕੂਲੀ ਬੱਚਿਆਂ ਦੇ ਦੰਦਾਂ ਦੀ ਕੀਤੀ ਜਾਂਚ 

September 24, 2024 04:47 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੰਤ ਸ੍ਰੋਮਣੀ ਇੱਛਾ ਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਅਤੇ ਕਾਂਸਲ  ਫਾਊਂਡੇਸ਼ਨ ਸੁਨਾਮ ਵੱਲੋਂ ਮੋਬਾਈਲ ਹਸਪਤਾਲ ਵੈਨ ਰਾਹੀਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਾਲਾ ਜੀ ਟਰੱਸਟ ਦੇ ਮੈਂਬਰ ਗੌਰਵ ਜਨਾਲੀਆ ਨੇ ਦੱਸਿਆ ਕਿ ਮੋਬਾਈਲ ਹਸਪਤਾਲ ਵੈਨ ਰਾਹੀਂ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਪਹੁੰਚਕੇ ਵਿਦਿਆਰਥੀਆਂ ਦਾ ਮੁਫ਼ਤ ਚੈੱਕਅਪ ਕੀਤਾ ਜਾ ਰਿਹਾ ਹੈ। ਇਸੇ ਲੜੀ ਮੰਗਲਵਾਰ ਨੂੰ ਪਿੰਡ ਦੌਲਾ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ  ਦੰਦਾਂ ਦਾ 39 ਵਾਂ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਵਿੱਚ ਦੰਦਾਂ ਦੇ ਮਾਹਿਰ ਡਾਕਟਰ ਪੁਨੀਤ ਗੋਇਲ ਵੱਲੋਂ ਵਿਦਿਆਰਥੀਆਂ ਦਾ ਇਲਾਜ ਕੀਤਾ ਗਿਆ। ਡਾ: ਗੋਇਲ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸੰਭਾਲ ਲਈ ਰੋਜ਼ਾਨਾ ਬੁਰਸ਼ ਕਰਨ ਦੀ ਸਲਾਹ ਦਿੱਤੀ |ਇਸ ਕੈਂਪ ਵਿੱਚ ਲਗਭਗ 200 ਬੱਚਿਆਂ ਦਾ ਚੈੱਕਅਪ ਕੀਤਾ ਗਿਆ। ਜਨਾਲੀਆ ਨੇ ਦੱਸਿਆ ਕਿ ਕੈਂਪ ਦੌਰਾਨ ਸ਼੍ਰੀ ਬਾਲਾਜੀ ਟਰੱਸਟ ਵੱਲੋਂ ਬੁਰਸ਼ ਅਤੇ ਪੇਸਟ ਮੁਫਤ ਵੰਡੇ ਗਏ ਅਤੇ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਅਤੇ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਮਾਨਵਤਾ ਦੀ ਸੇਵਾ ਕਰਦੇ ਰਹਿਣਗੇ ਅਤੇ ਇਸ ਮੋਬਾਈਲ ਹਸਪਤਾਲ ਰਾਹੀਂ ਪੇਂਡੂ ਖੇਤਰਾਂ ਵਿੱਚ ਪਹੁੰਚ ਕੇ ਮੁਫ਼ਤ ਮੈਡੀਕਲ ਸਹੂਲਤਾਂ ਪ੍ਰਦਾਨ ਕਰਦੇ ਰਹਿਣਗੇ। ਇਸ ਮੌਕੇ ਹੈਪੀ ਗੋਇਲ, ਅਜੇ ਗੁਪਤਾ, ਅਸ਼ਵਨੀ ਕੁਮਾਰ,ਸਕੂਲ ਸਟਾਫ਼ ਨਿਰਮਲ ਬਾਂਸਲ, ਜਗਸੀਰ ਸਿੰਘ, ਸੰਦੀਪ ਕੌਰ,ਜਸਵੀਰ ਸਿੰਘ,ਅਮਰਦੀਪ ਸਿੰਘ, ਹਰਦੀਪ ਕੌਰ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ