Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਐੱਸ.ਡੀ.ਐੱਮ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੂੰ ਟਰਾਂਸਫਰ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ

September 24, 2024 06:01 PM
ਅਸ਼ਵਨੀ ਸੋਢੀ

ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਬਤੌਰ ਸਹਾਇਕ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਾਲੇਰਕੋਟਲਾ  : ਐਸ.ਡੀ.ਐਮ ਅਹਿਮਦਗੜ੍ਹ ਵਜੋਂ ਸੇਵਾ ਨਿਭਾ ਰਹੇ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਬਤੌਰ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਮਾਲੇਰਕੋਟਲਾ ਦਾ ਚਾਰਜ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਉਹ ਆਰ.ਟੀ.ਓ ਦੇ ਨਾਲ ਨਾਲ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਦਾ ਵਾਧੂ ਚਾਰਜ ਵੀ ਸੰਭਾਲਣਗੇ। ਉਨ੍ਹਾਂ ਨੇ ਕਿਹਾ ਕਿ ਅਚਨਚੇਤ ਚੈਕਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸ਼ਹਿਰ ਨੂੰ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ ।ਸ੍ਰੀ ਹਰਬੰਸ ਸਿੰਘ ਜੋ ਕਿ ਸਹਾਇਕ ਕਮਿਸ਼ਨਰ ਮਾਲੇਰਕੋਟਲਾ  ਦੇ ਅਹੁਦੇ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਹੁਣ ਬਤੌਰ ਐੱਸ. ਡੀ.ਐੱਮ  ਮਾਲੇਰਕੋਟਲਾ ਦੇ ਨਾਲ ਹੀ ਐੱਸ.ਡੀ.ਐੱਮ ਅਹਿਮਦਗੜ੍ਹ ਦਾ ਵਾਧੂ ਚਾਰਜ ਵੀ ਸੰਭਾਲਣਗੇ।ਆਈ.ਏ.ਐੱਸ ਸ਼੍ਰੀਮਤੀ ਅਪਰਨਾ ਜੋ ਕੇ ਐੱਸ. ਡੀ.ਐੱਮ  ਮਾਲੇਰਕੋਟਲਾ ਦੇ ਅਹੁਦੇ ਤੇ ਸੇਵਾਵਾਂ ਨਿਭਾ ਰਹੇ ਸਨ, ਉਹਨਾਂ ਦਾ ਤਬਾਦਲਾ ਸੁਲਤਾਨਪੁਰ ਲੋਧੀ ਵਿਖੇ ਬਤੌਰ ਐੱਸ. ਡੀ.ਐੱਮ  ਕਰ ਦਿੱਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਸ੍ਰੀਮਤੀ ਅਪਰਨਾ ਨੂੰ ਉਹਨਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਸਲਾਂਘਾ ਕੀਤੀ ਅਤੇ ਇਸੇ ਤਰਾਂ ਤਨਦੇਹੀ ਨਾਲ ਆਪਣੇ ਫਰਜ ਨੂੰ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ  ।

 

 

Have something to say? Post your comment