Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

September 24, 2024 06:27 PM
SehajTimes

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।


ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ