Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਕਿਯੂ ਉਗਰਾਹਾਂ ਦੇ ਵਿਰੋਧ ਕਾਰਨ ਦੇ ਘਰ ਦੀ ਕੁਰਕੀ ਟਲੀ 

September 25, 2024 03:29 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਬਲਾਕ ਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਿਰੋਧ ਕਾਰਨ ਆਰਥਿਕਤਾ ਦੇ ਝੰਬੇ ਕਿਸਾਨ ਦੇ ਘਰ ਦੀ ਕੁਰਕੀ ਕਰਨ ਕੋਈ ਅਧਿਕਾਰੀ ਨਾ ਪੁੱਜਾ। ਮਕਾਨ ਦੀ ਕੁਰਕੀ ਦਾ ਅਦਾਲਤ ਤੋਂ ਵਾਰੰਟ ਕਬਜ਼ਾ ਲਿਆ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੁਨਾਮ ਬਲਾਕ ਦੇ ਆਗੂਆਂ ਸੁਖਪਾਲ ਸਿੰਘ ਮਾਣਕ ਅਤੇ ਪਾਲ ਸਿੰਘ ਦੌਲਾ ਸਿੰਘ ਵਾਲਾ ਨੇ ਕਿਹਾ ਕਿ ਬਲਾਕ ਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਇੱਕ ਗਰੀਬ ਕਿਸਾਨ ਦੇ ਘਰ ਦਾ ਵਾਰੰਟ ਕਬਜ਼ਾ ਲੈਣ ਤੋਂ ਬਾਅਦ ਸਬੰਧਿਤ ਧਿਰ ਨੇ ਕਬਜ਼ਾ ਲੈਣ ਲਈ ਆਉਣਾ ਸੀ ਲੇਕਿਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਦੇ ਵਿਰੋਧ ਕਾਰਨ ਕੋਈ ਵੀ ਅਧਿਕਾਰੀ ਮਕਾਨ ਦਾ ਕਬਜ਼ਾ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਕਿਸਾਨ ਦੇ ਜ਼ਮੀਨ ਅਤੇ ਘਰ ਦੀ ਕੁਰਕੀ ਨਹੀਂ ਹੋਣ ਦਿੱਤੀ  ਜਾਵੇਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਕਣਕਵਾਲ ਭੰਗੂਆਂ ਵਿਖੇ ਕਮਲਜੀਤ ਕੌਰ ਪਤਨੀ ਸ਼ਿੰਦਰ ਸਿੰਘ ਨੇ ਲੁਧਿਆਣਾ ਦੀ ਇੱਕ ਬੈਂਕ ਤੋਂ ਘਰ ਤੇ ਕਰਜ਼ਾ ਲਿਆ ਸੀ ਪਰੰਤੂ ਘਰ ਦੀਆਂ ਮਜ਼ਬੂਰੀਆਂ ਕਰਕੇ ਕਰਜ਼ਾ ਨਹੀਂ ਮੋੜਿਆ ਗਿਆ। ਸਬੰਧਿਤ ਧਿਰ ਨੇ ਕਬਜ਼ਾ ਲੈਣ ਲਈ ਅਦਾਲਤ ਤੋਂ ਵਾਰੰਟ ਕਬਜ਼ਾ ਹਾਸਿਲ ਕੀਤਾ ਸੀ। ਉਨ੍ਹਾਂ ਕਿਹਾ ਕਿ ਘਰ ਵਿੱਚ ਸਿਰਫ ਦੋ ਹੀ ਔਰਤਾਂ ਹਨ, ਕਰਜ਼ਾ ਨਾ ਮੋੜ ਸਕਣ ਤੋਂ ਪ੍ਰੇਸ਼ਾਨ ਹੋਕੇ ਪਰਿਵਾਰ ਘਰ ਛੱਡ ਕੇ ਕਿਤੇ ਹੋਰ ਚਲਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗ ਕੀਤੀ ਹੈ ਕਿ ਘਰ ਛੱਡ ਕੇ ਗਏ ਪਰਿਵਾਰ ਨੂੰ ਦੁਬਾਰਾ ਘਰ ਵਿੱਚ ਵਾਪਸ ਲਿਆਂਦਾ ਜਾਵੇ। ਇਸ ਮੌਕੇ ਅਜੀਤ ਸਿੰਘ ਗੰਢੂਆਂ ਤੋਂ ਇਲਾਵਾ ਹੋਰਨਾਂ ਕਿਸਾਨਾਂ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ