Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐਸ.ਐਫ.ਸੀ ਕਾਨਵੈਂਟ ਸਕੂਲ ਜਲਾਲਾਬਾਦ ਵਿਖੇ ਪ੍ਰਤਿਭਾ ਦੀ ਖੋਜ ਪ੍ਰੀਖਿਆ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਤ

September 25, 2024 06:03 PM
SehajTimes
Moga: ਐਸਐਫਸੀ ਕਾਨਵੈਂਟ ਸਕੂਲ ਜਲਾਲਾਬਾਦ ਮੋਗਾ ICSE ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ। ਪਿਛਲੇ ਮਹੀਨੇ ਸਕੂਲ ਵਿੱਚ "ਪ੍ਰਤਿਭਾ ਦੀ ਖੋਜ" ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ ਸਨ, ਜਿਨ੍ਹਾਂ ਵਿੱਚੋਂ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸਕੂਲ ਵਿੱਚ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੀਖਿਆ ਵਿੱਚ ਬੱਚਿਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼੍ਰੀ  ਮਾਨ ਮਾਨ ਸੁਖਵੀਰ ਸਿੰਘ ਜੀ ਬਰਾੜ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪਵਨਦੀਪ ਕੌਰ ਚਹਿਲ ਨੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਇਸ ਕਾਮਯਾਬੀ ਦਾ ਸਿਹਰਾ ਸਿਰਫ ਉਨ੍ਹਾਂ ਦੀ ਮਿਹਨਤ ਨੂੰ ਹੀ ਨਹੀਂ, ਸਗੋਂ ਅਧਿਆਪਕਾਂ ਨੂੰ ਜਾਂਦਾ ਹੈ ਹਰ ਪਲ ਬੱਚਿਆਂ ਦਾ ਸਾਥ ਦਿੱਤਾ। ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਪ੍ਰੀਖਿਆਵਾਂ ਵਿੱਚ ਭਾਗ ਲੈਣਾ ਚਾਹੀਦਾ ਹੈ, ਇਸ ਨਾਲ ਸਾਡੇ ਮਾਨਸਿਕ ਵਿਕਾਸ ਵਿੱਚ ਮਦਦ ਮਿਲਦੀ ਹੈ ਅਤੇ ਸਾਡੇ ਸਮੇਂ ਦੀ ਸਹੀ ਵਰਤੋਂ ਹੁੰਦੀ ਹੈ। ਇਸ ਮੌਕੇ ਸਕੂਲ ਦੇ ਸੀ.ਈ.ਓ ਸ਼੍ਰੀ ਅਭਿਸ਼ੇਕ ਜਿੰਦਲ ਜੀ ਅਤੇ ਸ਼੍ਰੀਮਤੀ ਸ਼ੀਨਮ ਜਿੰਦਲ ਜੀ ਨੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ। PunjabiNews

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ