Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Sports

ਖੰਨਾ ਦੀ ਬੇਟੀ ਇਸ਼ਵਾਨਦੀਪ ਨੇ ਜਿੱਤਿਆ ਗੋਲਡ ਮੈਡਲ

September 25, 2024 07:23 PM
SehajTimes

ਖੰਨਾ : ਖੰਨਾ ਦੀ ਬੇਟੀ ਇਸ਼ਵਿਨਦੀਪ ਨੇ ਗੋਲਡ ਮੈਡਲ ਜਿੱਤ ਕੀ ਨਵਾਂ ਮਾਅਰਕਾ ਮਾਰਿਆ ਹੈ ਜੋ ਇਲਾਕੇ ਵਾਸਤੇ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਪੰਜਾਬ ਦੇ ਹੁਕਮ ਅਤੇ ਡਾਇਰੈਕਟਰ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ’ਚ ਓ.ਪੀ. ਬਾਂਸਲ ਦੀ ਪੰਜਵੀਂ ਜਮਾਤ ਦੀ ਇਸ਼ਵਿਨਦੀਪ ਕੌਰ ਪੁੱਤਰੀ ਜਗਦੀਪ ਸਿੰਘ ਨੇ ਜ਼ਿਲ੍ਹਾ ਪੱਧਰੀ ਤੈਰਾਕੀ ’ਚ ਕ੍ਰਮਵਾਰ 100 ਮੀਟਰ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਗੋਲਡ ਮੈਡਲ ਅਤੇ 50 ਮੀਟਰ ’ਚ ਤੀਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ । ਜਾਣਕਾਰੀ ਦਿੰਦਿਆਂ ਇਸ਼ਵਿਨਦੀਪ ਦੇ ਭਾਈ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਬਚਪਨ ਤੋਂ ਹੀ ਇਸ਼ਵਿਨ ਨੂੰ ਤੈਰਾਕੀ ਦਾ ਬਹੁਤ ਸ਼ੌਕ ਹੈ। ਇਸ਼ਵਿਨ ਦਾ ਕਹਿਣਾ ਹੈ ਕਿ ਉਹ ਆਪਣੇ ਅਤੇ ਆਪਣੇ ਕੋਚ ਸਰ ਦੀ ਮਦਦ ਨਾਲ ਓਲੰਪਿਕ ਤੱਕ ਖੇਡਣਾ ਚਾਹੁੰਦੀ ਹੈ ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ