Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਝੋਨੇ ਦੇ ਕਟਾਈ ਸੀਜਨ 2024 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਈਆਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ

September 26, 2024 03:06 PM
SehajTimes

ਐਸ.ਏ.ਐਸ.ਨਗਰ : ਝੋਨੇ ਦੇ ਕਟਾਈ ਸੀਜ਼ਨ 2024 ਦੌਰਾਨ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬ ਡਵੀਜ਼ਨ ਵਾਰ ਐਸ.ਡੀ.ਐਮਜ਼ ਵੱਲੋਂ ਬਤੌਰ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਵਜੋਂ ਲਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨੋਡਲ ਅਫ਼ਸਰ ਹਰੇਕ ਪਿੰਡ ਅਤੇ ਕਲੱਸਟਰ ਅਫ਼ਸਰ ਹਰੇਕ 10 ਪਿੰਡਾਂ ਪਿੱਛੇ ਲਗਾਇਆ ਗਿਆ ਹੈ।
     ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਸਬੰਧਤ ਸਬ ਡਵੀਜ਼ਨ ਦਾ ਨੋਡਲ ਅਫ਼ਸਰ, ਕਲਸਟਰ ਅਫ਼ਸਰ, ਐਸ.ਐਚ.ਓ ਅਤੇ ਐਸ.ਡੀ.ਐਮਜ਼ ਇਸ ‘ਤੇ ਤੁਰੰਤ ਕਾਬੂ ਪਾਉਣ ਲਈ ਜ਼ਿੰਮੇਵਾਰ ਹੋਣਗੇ।
    ਉਨ੍ਹਾਂ ਕਿਹਾ ਕਿ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਆਪਣੇ-ਆਪਣੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੇ ਅਤੇ ਇਹ ਵੀ ਜਾਣਕਾਰੀ ਦੇਣਗੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
     ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਬਦਲੀ ਹੋ ਜਾਂਦੀ ਹੈ ਤਾਂ ਬਦਲੀ ਉਪਰੰਤ ਉਸ ਸਥਾਨ ‘ਤੇ ਤੈਨਾਤ ਹੋਣ ਵਾਲਾ ਅਗਲਾ ਅਧਿਕਾਰੀ/ਕਰਮਚਾਰੀ ਆਪਣੀ ਇਸ ਡਿਊਟੀ ਪ੍ਰਤੀ ਪਾਬੰਦ ਹੋਵੇਗਾ।
     ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ/ਫ਼ਸਲੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਸਗੋਂ ਉਪਲਬਧ ਪਰਾਲੀ ਪ੍ਰਬੰਧਨ ਖੇਤੀ ਮਸ਼ੀਨਰੀ ਰਾਹੀਂ ਉਸ ਦਾ ਨਿਪਟਾਰਾ ਕਰਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ