Sunday, November 02, 2025

Doaba

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਜੋਗਿੰਦਰ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾਇਆ

September 26, 2024 04:17 PM
Amjad Hussain Khan

ਮੋਗਾ : ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਜੋਗਿੰਦਰ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾ ਕੇ ਦਿਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚੇਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਜੋਗਿੰਦਰ ਸਿੰਘ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਜੋਗਿੰਦਰ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ