Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਵਿਨਟੇਜ ਲੁਕ ਬੈਟਰੀ ਕਾਰ ਭੇਂਟ

September 28, 2024 05:00 PM
ਅਮਰਜੀਤ ਰਤਨ

ਐਸ ਏ ਐਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ‘ਵਿਨਟੇਜ ਲੁਕ ਬੈਟਰੀ ਕਾਰ ਭੇਂਟ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਦਾਨੀ ਸੱਜਣ ਵਲੋਂ ਆਪਣੇ ਪਰਿਵਾਰ ਸਮੇਤ ਹਾਜ਼ਰ ਹੋ ਕੇ ਇਹ ਬੈਟਰੀ ਕਾਰ ਗੁਰਦੁਆਰਾ ਸਾਹਿਬ ਵਿਖੇ ਭੇਂਟ ਕਰਕੇ ਚਾਬੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ। ਇਸ ਕਾਰ ਦੀ ਕੀਮਤ 3 ਲੱਖ 90 ਹਜ਼ਾਰ ਰੁਪਏ ਦੇ ਕਰੀਬ ਹੈ ਅਤੇ ਕਾਰ ਦੀ ਬੈਟਰੀ ਚਾਰਜ ਕਰਨ ਤੋਂ ਬਾਅਦ 70 ਕਿਲੋਮੀਟਰ ਦੇ ਕਰੀਬ ਚੱਲ ਸਕਦੀ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵਲੋਂ ਦੇਗ ਸਜਾ ਕੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ। ਦਾਨੀ ਸੱਜਣ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਤੇ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਰ ਬੱਸ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਾਰਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੁਟੀਲਿਟੀ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐਲ ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ