Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਵਿਧਾਇਕ ਡਾ: ਅਮਨਦੀਪ ਅਰੋੜਾ ਨੇ ਐਸ.ਐਫ.ਸੀ ਕਾਨਵੈਂਟ ਸਕੂਲ ਜਲਾਲਾਬਾਦ "ਪ੍ਰਤਿਭਾ ਦੀ ਖੋਜ" ਦੀ ਪ੍ਰੀਖਿਆ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

September 30, 2024 01:06 PM
Amjad Hussain Khan
ਮੋਗਾ : SFC ਕਾਨਵੈਂਟ ਸਕੂਲ ਜਲਾਲਾਬਾਦ ਮੋਗਾ (ਪੂਰਬੀ) ICSE ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ। ਪਿਛਲੇ ਮਹੀਨੇ ਸਕੂਲ ਵਿੱਚ "ਪ੍ਰਤਿਭਾ ਦੀ ਖੋਜ" ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ। ਅੱਜ ਟੀਮ "ਪ੍ਰਤਿਭਾ ਦੀ ਖੋਜ" ਵੱਲੋਂ ਰਾਇਲ ਪੈਲੇਸ ਵਿਖੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਆਦਿ ਨੇ ਸ਼ਿਰਕਤ ਕੀਤੀ ਐੱਸ.ਐੱਫ.ਸੀ ਕਾਨਵੈਂਟ ਸਕੂਲ ਦੇ 7ਵੀਂ ਜਮਾਤ ਵਿੱਚੋਂ ਚਾਰਮੀਨ ਗੁਪਤਾ, ਅੱਠਵੀਂ ਜਮਾਤ ਦੀ ਮਹਿਕ, 9ਵੀਂ ਜਮਾਤ ਵਿੱਚੋਂ ਪ੍ਰਨੀਤ ਕੌਰ, 10ਵੀਂ ਜਮਾਤ ਵਿੱਚੋਂ ਜਗਦੀਪ ਸਿੰਘ ਨੇ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਾਡੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਦਾ ਜੀਵਨ ਵੀ ਪੇਸ਼ ਕੀਤਾ ਗਿਆ ਇਸ ਮੌਕੇ ਸਕੂਲ ਦੇ ਸੀਈਓ ਅਭਿਸ਼ੇਕ ਜਿੰਦਲ ਅਤੇ ਸ਼੍ਰੀਮਤੀ ਸ਼ੀਨਮ ਜਿੰਦਲ ਨੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਬੱਚਿਆਂ ਦੀ ਸਫਲਤਾ ਦੀ ਸ਼ਲਾਘਾ ਕੀਤੀ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ