Sunday, July 13, 2025

Chandigarh

ਪੰਜਾਬ ‘ਚ 2 ਦਿਨ ਸਰਕਾਰੀ ਛੁੱਟੀ, ਦਫ਼ਤਰ, ਸਕੂਲ-ਕਾਲਜ ਤੇ ਬੈਂਕ ਵੀ ਰਹਿਣਗੇ ਬੰਦ

September 30, 2024 03:35 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ ਜਿਸ ਕਾਰਨ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਬੈਂਕ ਬੰਦ ਰਹਿਣਗੇ। ਦਰਅਸਲ 2 ਅਕਤੂਬਰ ਬੁੱਧਵਾਰ ਨੂੰ ਗਾਂਧੀ ਜੈਅੰਤੀ ਤੇ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਹੈ। ਇਸ ਦੇ ਨਾਲ ਹੀ ਨਵਰਾਤਰੀ ਕਲਸ਼ ਸਥਾਪਨਾ ਵੀ ਤਿੰਨ ਅਕਤੂਬਰ ਨੂੰ ਹੀ ਹੋਵੇਗੀ। ਪੂਰੇ ਅਕਤੂਬਰ ਮਹੀਨੇ ‘ਚ ਕਈ ਵੱਡੇ ਤਿਉਹਾਰ ਜਿਵੇਂ ਦੁਸਹਿਰਾ, ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਆ ਰਹੇ ਹਨ। 2 ਅਕਤੂਬਰ ਨੂੰ ਜਨਤਕ ਛੁੱਟੀ ਕਾਰਨ ਬੈਂਕ, ਸਰਕਾਰੀ ਦਫ਼ਤਰ ਤੇ ਸਕੂਲ-ਕਾਲਜ ਬੰਦ ਰਹਿਣਗੇ ਜਦਕਿ 3 ਅਕਤੂਬਰ ਨੂੰ ਰਾਜਸਥਾਨ ਤੇ ਪੰਜਾਬ ‘ਚ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ।

 

Have something to say? Post your comment

 

More in Chandigarh

ਡੀਐਸਪੀ ਅਤੁਲ ਸੋਨੀ ਨਾਲ 22 ਲੱਖ ਦੀ ਠੱਗੀ, ਪਿਓ-ਪੁੱਤ ਵਿਰੁੱਧ ਮਾਮਲਾ ਦਰਜ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

‘ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਯੁੱਧ ਨਸ਼ਿਆਂ ਵਿਰੁੱਧ’ ਦੇ 132ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ

"ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ