Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਪੰਚਾਇਤੀ ਚੋਣਾ ਦਾ ਐਲਾਨ ਹੁੰਦਿਆ ਹੀ ਪਿੰਡਾਂ 'ਚ ਮਚੀ ਖਲਬਲੀ

September 30, 2024 04:41 PM
SehajTimes
ਹੁਸ਼ਿਆਰਪੁਰ : ਪੰਜਾਬ 'ਚ ਪੰਚਾਇਤੀ ਚੋਣਾ ਦਾ ਐਲਾਨ ਹੋ ਗਿਆ ਹੈ ਉਥੇ ਹੀ ਪਿੰਡਾਂ - ਪਿੰਡਾਂ 'ਚ ਜਗ੍ਹਾ - ਜਗ੍ਹਾ ਖੜ੍ਹੇ ਹੋ ਕੇ ਇਹੀ ਗੱਲਾਂ ਚੱਲ ਰਹੀਆਂ ਨੇ ਕਿ ਇਸ ਵਾਰ ਕਿਸ ਪਾਰਟੀ ਦਾ ਕੌਣ ਸਰਪੰਚ ਬਣ ਕੇ ਸਾਹਮਣੇ ਆਵੇਗਾ ਪਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਾਰਟੀ ਤੋਂ ਹੱਟ ਕੇ ਪਿੰਡ ਲੈਵਲ ਤੇ ਕਿਸੇ ਪੜ੍ਹੇ ਲਿਖੇ ਤੇ ਸੂਝਵਾਨ ਨੂੰ ਸਰਪੰਚ ਬਣਾਇਆ ਜਾਵੇ ਜਿਹੜਾ ਪਿੰਡ ਦੇ ਸੁਧਾਰ ਲਈ ਹਰ ਵਿਧਾਇਕ ਨਾਲ ਰਾਬਤਾ ਬਣਾ ਸਕੇ ਕਿਉਕਿ ਜੇਕਰ ਪਿੰਡ ਦੇ ਹਾਲਾਤ ਵਧੀਆਂ ਹੋਣਗੇ ਤਾਂ ਸ਼ਹਿਰ ਵਧੀਆਂ ਹੋਵੇਗਾ ਜੇਕਰ ਸ਼ਹਿਰ ਵਧੀਆਂ ਹੈ ਤੇ ਸਾਰਾ ਸੂਬਾ ਵਧੀਆਂ ਰਹੇਗਾ । ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ) ਪੰਜਾਬ ਇੰਡੀਆਂ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਇਸ ਵਾਰ ਵੀ ਪੰਚਾਇਤੀ ਚੋਣਾ ਦਾ ਐਲਾਨ ਹੁੰਦਿਆ ਹੀ ਪਿੰਡਾਂ ਵਿੱਚ ਖਲਬਲੀ ਮੱਚ ਗਈ ਹੈ ਤੇ ਪਿੰਡਾਂ ਦੇ ਲੋਕ ਸਰਪੰਚੀ ਨੂੰ ਲੈ ਕੇ ਪਿੰਡ ਵਾਸ਼ੀ ਆਪਣੇ ਲੈਵਲ ਤੇ ਨੁੱਕੜ  ਮੀਟਿੰਗਾ ਕਰ ਰਹੇ ਹਨ ਕਿ ਇਸ ਵਾਰ ਕਿਸੇ ਪੜ੍ਹੇ ਲਿਖੇ ਨੌਜਵਾਨ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਇਆ ਜਾਵੇ ਜੋ ਪਿੰਡ ਦੇ ਸੁਧਾਰ ਲਈ ਅਫਸਰਾਂ ਨਾਲ ਗੱਲਬਾਤ ਕਰਕੇ ਪਿੰਡ ਦੇ ਫਾਇਦੇ ਲਈ ਕੰਮ ਕਰ ਸਕੇ ਤੇ ਪਿੰਡ ਦੇ ਹਰ ਮੱਸਲੇ ਲੜ੍ਹਾਈ - ਝਗੜਿਆਂ ਨੂੰ ਥਾਣਿਆਂ ਤੇ ਜਾਣ ਦੀ ਬਜਾਏ ਪਿੰਡ ਵਿੱਚ ਬੈਠ ਕੇ ਹੀ ਸਮਝੋਤਾ ਕਰਵਾਇਆ ਜਾਵੇ ਇਸ ਨਾਲ ਲੋਕਾਂ ਦੀ ਪ੍ਰੇਸ਼ਾਨੀ ਘੱਟ ਜਾਵੇਗੀ ਤੇ ਪੁਲਿਸ ਥਾਣਿਆ ਤੇ ਬੇ ਫਾਲਤੂ ਛੋਟੀ ਮੋਟੀ ਲੜ੍ਹਾਈ ਨੂੰ ਲੈ ਕੇ ਜੋ ਭੀੜ੍ਹ ਬਣੀ ਰਹਿੰਦੀ ਹੈ ਉਸ ਤੋਂ ਪੁਲਿਸ ਵੀ ਸੁਖਾਲੀ ਹੋ ਜਾਵੇਗੀ। ਉਹਨਾਂ  ਕਿਹਾ ਕਿ ਸਰਪੰਚ ਉਹੀ ਜਿਹੜਾ ਪਿੰਡ ਤੇ ਮਸਲੇ ਪਿੰਡ 'ਚ ਬੈਠ ਕੇ ਹੱਲ ਕਰੇ ਤੇ ਸਰਪੰਚ ਉਹ ਨਹੀ ਹੁੰਦਾ ਜਿਹੜਾ ਆਪ ਹੀ ਛੋਟੇ ਮੋਟੇ ਮਸਲੇ ਲਈ ਪਿੰਡ ਵਾਸ਼ੀਆਂ ਨੂੰ ਥਾਣਿਆ `ਚ ਲਿਜਾਂਦਾ ਰਹੇ।ਉਨ੍ਹਾਂ ਨੇ ਕਿਹਾ ਕਿ ਕਈ ਪਿੰਡਾਂ 'ਚ ਇਹੋ ਜਿਹਾ ਮਾਹੌਲ ਹੈ ਜਿਥੇ ਸਮਝੋਤਾ ਨਾ ਦੀ ਚੀਜ਼ ਨਹੀ ਹੈ ਤੇ ਹਰ ਕੋਈ ਸਰਪੰਚੀ ਤੇ ਖੜ੍ਹਾ ਹੋਣਾ ਚਾਹੁੰਦਾ ਹੈ ਜਿਸ ਨਾਲ ਪਿੰਡ ਦਾ ਭਲਾ ਜਾਂ ਪਿੰਡ ਦਾ ਸੁਧਾਰ ਹੋਣਾ ਤਾਂ ਔਖਾ ਜਾਪਦਾ ਹੈ ਉਥੇ ਹੀ ਪਿੰਡਾਂ ਵਿੱਚ ਧੜੱਲੇਬਾਜ਼ੀ ਬਣ ਕੇ ਨਫ਼ਰਤ ਪੈਦਾ ਹੋ ਜਾਂਦੀ ਹੈ ਜਿਸ ਨਾਲ ਪਿੰਡ ਵਿਕਾਸ ਪੱਧਰ ਤੋਂ ਹੇਠਾਂ ਢਿੱਗ ਜਾਂਦਾ ਹੈ ਪਰ ਦੇਖਿਆ ਜਾਵੇ ਤਾਂ ਪਿੰਡ ਵਾਸ਼ੀ ਵੀ ਕਾਫੀ ਸਿਆਣੇ ਹੋ ਗਏ ਹਨ ਉਹ ਵੀ ਇਹੀ ਸੋਚਦੇ ਹਨ ਜਿਹੜਾ ਪਿੰਡ ਦੇ ਸੁਧਾਰ ਵਾਸਤੇ ਪਹਿਲਾਂ ਹੀ ਸਾਡੇ ਸਾਰਿਆਂ ਵਿੱਚ ਬੈਠ ਕੇ ਪਿੰਡ ਦੇ ਸੁਧਾਰ ਲਈ ਕੁਝ ਦੇਣ ਤੇ ਕੁਝ ਕਰਨ ਦਾ ਵਾਅਦਾ ਕਰੇਗਾ ਉਸਨੂੰ ਹੀ ਪੰਚਾਇਤੀ ਚੋਣਾਂ ਦੋਰਾਨ ਸਰਬਸੰਮਤੀ ਜਾਂ ਵੋਟਾਂ ਪਾ ਕੇ ਜਿਤਾਇਆ ਜਾਵੇਗਾ।
 
 
 

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼